ਅੰਮ੍ਰਿਤਸਰ 'ਚ 60 ਹੋਰ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਆਏ
Published : May 2, 2020, 9:20 am IST
Updated : May 2, 2020, 9:20 am IST
SHARE ARTICLE
file Photo
file Photo

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਾਪਸ ਪਹੁੰਚੇ ਸ਼ਰਧਾਲੂਆਂ ਦੇ ਕੋਰੋਨਾ ਦੇ ਟੈਸਟ

ਅੰਮ੍ਰਿਤਸਰ, 1 ਮਈ (ਅਰਵਿੰਦਰ ਵੜੈਚ) : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਾਪਸ ਪਹੁੰਚੇ ਸ਼ਰਧਾਲੂਆਂ ਦੇ ਕੋਰੋਨਾ ਦੇ ਟੈਸਟ ਲਗਾਏ ਗਏ। ਜਿਨ੍ਹਾਂ ਵਿਚੋਂ 60 ਟੈਸਟ ਪਾਜ਼ੇਟਿਵ ਪਾਏ ਗਏ ਹਨ ਜਦਕਿ ਕਈ ਸ਼ਰਧਾਲੂਆਂ ਦੀ ਟੈਸਟ ਰੀਪੋਰਟ ਦੇਰ ਰਾਤ ਤਕ ਆਉਣ ਦੇ ਆਸਾਰ ਹਨ। ਇਸ ਤੋਂ ਪਹਿਲਾ ਪੁਰਾਣੇ ਪਾਜ਼ੇਟਿਵ ਮਰੀਜ਼ਾਂ ਨੂੰ ਪਾ ਕੇ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 150 ਹੋ ਚੁੱਕੀ ਹੈ। ਇਨ੍ਹਾਂ ਵਿਚੋਂ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਸੀ ਅਤੇ 8 ਪਾਜ਼ੇਟਿਵ ਲੋਕਾਂ ਦੀ ਰੀਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜਿਆ ਜਾ ਚੁੱਕਾ ਹੈ। ਜਾਣਕਾਰੀ ਅਨੁਸਾਰ ਬਾਕੀ ਸ਼ਰਧਾਲੂਆਂ ਦੀ ਟੈਸਟ ਰੀਪੋਰਟ ਦੇ ਸੈਂਪਲ ਲੈਬਾਰਟਰੀ ਭੇਜੇ ਗਏ ਹਨ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement