ਪਟਿਆਲਾ ਘਟਨਾਕ੍ਰਮ : ਮੁਲਜ਼ਮ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ
Published : May 2, 2022, 8:53 pm IST
Updated : May 2, 2022, 8:53 pm IST
SHARE ARTICLE
patiala incident
patiala incident

ਪਟਿਆਲਾ ਘਟਨਾਕ੍ਰਮ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਹਰੀਸ਼ ਸਿੰਗਲਾ ਅਤੇ ਸ਼ੰਕਰ ਭਾਰਦਵਾਜ ਨੂੰ ਅੱਜ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।

ਚੰਡੀਗੜ੍ਹ : ਪਟਿਆਲਾ ਘਟਨਾਕ੍ਰਮ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਹਰੀਸ਼ ਸਿੰਗਲਾ ਅਤੇ ਸ਼ੰਕਰ ਭਾਰਦਵਾਜ ਨੂੰ ਅੱਜ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਪੇਸ਼ੀ ਦੌਰਾਨ ਅਦਾਲਤ ਨੇ ਦੋਵਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

harish singla harish singla

ਇਸ ਤੋਂ ਇਲਾਵਾ ਇਸ ਮਾਮਲੇ ਵਿਚ ਇੱਕ ਹੋਰ ਦੋਸ਼ੀ ਗੱਗੀ ਪੰਡਿਤ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਕੁੱਲ ਮਿਲਾ ਕੇ 4 ਜਣਿਆਂ ਦੀ ਪੇਸ਼ੀ ਅਦਾਲਤ ਵਿਚ ਹੋਈ ਹੈ। ਦੱਸ ਦੇਈਏ ਕਿ ਹਰੀਸ਼ ਸਿੰਗਲਾ ਦੇ ਵਿਰੋਧ ਮਾਰਚ ਤੋਂ ਹਿੰਸਾ ਮਗਰੋਂ ਸ਼ਿਵ ਸੈਨਾ ਬਾਲ ਠਾਕਰੇ ਨੇ ਉਸ ਨੂੰ ਕੱਢ ਦਿੱਤਾ ਗਿਆ ਹੈ।

harish singla harish singla

ਸ਼ਿਵ ਸੈਨਾ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪਾਰਟੀ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਹਾਲਾਂਕਿ ਸਿੰਗਲਾ ਨੇ ਪਾਰਟੀ ਦੀ ਇਸ ਕਾਰਵਾਈ ਨੂੰ ਗ਼ਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿਰਫ ਊਧਵ ਠਾਕਰੇ ਹੀ ਕੱਢ ਸਕਦੇ ਹਨ।  

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement