Fazilka News: ਫਾਜ਼ਿਲਕਾ 'ਚ ਸਪਰੇਅ ਪੀਣ ਨਾਲ ਵਿਅਕਤੀ ਦੀ ਮੌਤ, 4 ਬੱਚਿਆਂ ਦਾ ਸੀ ਪਿਓ
Published : May 2, 2024, 12:57 pm IST
Updated : May 2, 2024, 12:57 pm IST
SHARE ARTICLE
Person dies after drinking spray in Fazilka News in punjabi
Person dies after drinking spray in Fazilka News in punjabi

Fazilka News: ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ ਮ੍ਰਿਤਕ

Person dies after drinking spray in Fazilka News in punjabi : ਫਾਜ਼ਿਲਕਾ ਦੇ ਪਿੰਡ ਖਿਉਵਾਲੀ ਢਾਬ 'ਚ ਬੀਤੇ ਦਿਨ ਸਪਰੇਅ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਮ੍ਰਿਤਕ ਚਾਰ ਬੱਚਿਆਂ ਦਾ ਪਿਤਾ ਸੀ, ਜਿਸ ਨੂੰ ਬੁੱਧਵਾਰ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Delhi News: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ 223 ਮੁਲਾਜ਼ਮਾਂ ਨੂੰ ਹਟਾਇਆ  

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ, ਮ੍ਰਿਤਕ ਦਾ ਨਾਂ ਮਲਕੀਤ ਸਿੰਘ (ਛਿੰਦਾ ਸਿੰਘ) ਪੁੱਤਰ ਦਲੀਪ ਸਿੰਘ (42 ਸਾਲ) ਵਾਸੀ ਸੀ। ਮ੍ਰਿਤਕ ਚਾਰ ਬੱਚਿਆਂ ਦਾ ਪਿਤਾ ਸੀ ਅਤੇ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Haryana News: ਕਰਨਾਲ 'ਚ ਦੂਜੀ ਵਾਰ CM ਦੇ ਖਿਲਾਫ ਚੋਣ ਲੜਨਗੇ ਕਾਂਗਰਸ ਦੇ ਤ੍ਰਿਲੋਚਨ ਸਿੰਘ 

ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਪਰਿਵਾਰ ਨੂੰ ਜਿਵੇਂ ਹੀ ਸਪਰੇਅ ਪੀਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਇਲਾਜਦੌਰਾਨ ਉਸ ਦੀ ਮੌਤ ਹੋ ਗਈ। ਹਸਪਤਾਲ ਪਹੁੰਚੇ ਮ੍ਰਿਤਕ ਦੇ ਮਾਮਾ ਹੰਸਾ ਸਿੰਘ ਨੇ ਦੱਸਿਆ ਜਿਵੇਂ ਹੀ ਉਸ ਦੇ ਭਾਣਜੇ ਦੀ ਮੌਤ ਦੀ ਖ਼ਬਰ ਪਹੁੰਚੀ।  ਉਦੋਂ ਹਸਪਤਾਲ ਆ ਗਏ। ਉਨ੍ਹਾਂ ਨੂੰ ਮੌਤ ਦੇ ਕਾਰਨ ਦਾ ਨਹੀਂ ਪਤਾ।  

ਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੂਜੇ ਪਾਸੇ ਥਾਣਾ ਅਰਨੀਵਾਲਾ ਦੇ ਐਸ.ਐਚ.ਓ ਤਰਸੇਮ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

(For more Punjabi news apart from Person dies after drinking spray in Fazilka News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement