Punjab news : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੁਨੀਲ ਜਾਖੜ ਨੂੰ ਦਿੱਤਾ ਮੂੰਹ ਤੋੜ ਜਵਾਬ

By : BALJINDERK

Published : May 2, 2024, 6:47 pm IST
Updated : May 2, 2024, 6:50 pm IST
SHARE ARTICLE
ਸਾਬਕਾ ਮੈਂਬਰ ਸੁਨੀਲ ਜਾਖੜ
ਸਾਬਕਾ ਮੈਂਬਰ ਸੁਨੀਲ ਜਾਖੜ

Punjab news : ਕਿਹਾ - ਕਾਂਗਰਸ ਦੀ ਲੀਡਰਸ਼ਿਪ ਹੈ ਮਜ਼ਬੂਤ

Punjab news : ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਨੇ ਸਾਬਕਾ ਮੈਂਬਰ ਸੁਨੀਲ ਜਾਖੜ ਵੱਲੋਂ ਪਾਰਟੀ ਦੀ ਲੀਡਰਸ਼ਿਪ ਦੇ ਸਬੰਧ ’ਚ ਲਗਾਏ ਗਏ ਹਾਲ ਹੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਹੋਇਆ ਪੰਜਾਬ 'ਚ ਪਾਰਟੀ ਦੇ ਢਾਂਚੇ, ਲੀਡਰਸ਼ਿਪ ਅਤੇ ਪੰਜਾਬ ’ਚੋ ਕਾਂਗਰਸ ਮੁਕਤ ਪੰਜਾਬ ਦੀ ਗੱਲ ਕਹਿਣ ਵਾਲੇ ਦਲਬਦਲੂ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਪਣੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਤੱਕ ਪਹੁੰਚ ਕਰ, ਪਾਰਟੀ ਦੀ ਮਜ਼ਬੂਤ ਅਗਵਾਈ ਅਤੇ ਚੋਣਾਂ ’ਚ ਸਫ਼ਲਤਾ ਦੇ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜੋ:High Court News : ਹਾਈ ਕੋਰਟ ਨੇ ਕਾਂਗਰਸ ਉਮੀਦਵਾਰ ਦਿਵਯਾਂਸ਼ੂ ਬੁੱਧੀਰਾਜਾ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ 

ਜ਼ਿਕਰਯੋਗ ਹੈ ਕਿ ਜਾਖੜ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੇ ਕਾਰਨ ਕਾਂਗਰਸ ਟੁੱਟਣ ਦੀ ਕਗਾਰ 'ਤੇ ਹੈ। ਇਹ ਕਹਿਣਾ ਗ਼ਲਤ ਹੈ, ਕਿਉਂਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਸਾਰੇ ਕੰਮ, ਸਿਆਸੀ ਏਜੰਡੇ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਅਤੇ ਕਾਂਗਰਸ ਪਾਰਟੀ ਪੰਜਾਬ ’ਚ ਇੱਕ ਵੱਡੀ ਸਿਆਸੀ ਪਾਰਟੀ ਵਜੋਂ ਉਭਰੀ ਹੈ। ਪੀਪੀਸੀਸੀ ਨੇ ਇਮਾਨਦਾਰੀ ਅਤੇ ਜੋਸ਼ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਲਈ ਆਪਣੇ ਸਮਰਪਣ ਨੂੰ ਦੁਹਰਾਇਆ, ਜਿਸ ’ਚ ਉਨ੍ਹਾਂ ਨੂੰ ਅਗਾਮੀ ਲੋਕ ਸਭਾ ਚੋਣਾਂ ’ਚ ਜਿੱਤ ਦੀ ਦਿਸ਼ਾ ’ਚ ਪਾਰਟੀ ਨੂੰ ਅੱਗੇ ਵਧਾਉਣ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵਿੱਚ ਭਰੋਸਾ ਹੈ।

(For more news apart from  Punjab Pradesh Congress Committee gave mouth-watering answer Sunil Jakhar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement