UP News: ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : May 2, 2024, 1:33 pm IST
Updated : May 2, 2024, 3:34 pm IST
SHARE ARTICLE
The youth committed suicide due to non-payment of salary News in punjabi
The youth committed suicide due to non-payment of salary News in punjabi

UP News: ਸੁਸਾਈਡ ਨੋਟ ਵਿਚ ਕੰਪਨੀ ਦਾ ਨਾਂ ਲਿਖ ਕੀਤਾ ਖੁਲਾਸਾ

The youth committed suicide due to non-payment of salary News in punjabi:  ਕੱਲ੍ਹ ਪੂਰੇ ਦੇਸ਼ ਵਿਚ ਮਜ਼ਦੂਰ ਦਿਵਸ ਮਨਾਇਆ ਗਿਆ ਪਰ ਇਸ ਵਿਚਕਾਰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਥੇ ਤਨਖਾਹ ਨਾ ਮਿਲਣ ਕਾਰਨ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਪਹਿਚਾਣ ਡਿੰਪਲ (24) ਸਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਸਪਰੇਅ ਪੀਣ ਨਾਲ ਵਿਅਕਤੀ ਦੀ ਮੌਤ, 4 ਬੱਚਿਆਂ ਦਾ ਸੀ ਪਿਓ  

ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਖ਼ੁਦਕੁਸ਼ੀ ਨੋਟ ਲਿਖਿਆ ਸੀ ਜਿਸ ਵਿਚ ਉਸ ਲਿਖਿਆ ਕਿ ਮੈਂ ਇਕ ਲੈਬ ਵਿਚ ਕੰਮ ਕਰਦਾ ਹੈ।  ਇਸ ਕੰਪਨੀ ਨੇ 3 ਮਹੀਨੇ ਤੋਂ ਮੈਨੂੰ ਤਨਖਾਹ ਨਹੀਂ ਦਿੱਤੀ ਹੈ। ਮੈਂ ਆਪਣੀ ਬੀਮਾਰੀ ਦਾ ਇਲਾਜ ਕਰਵਾਉਣ ਤੋਂ ਵੀ ਅਸਮਰੱਥ ਹਾਂ।  

ਇਹ ਵੀ ਪੜ੍ਹੋ: Delhi News: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ 223 ਮੁਲਾਜ਼ਮਾਂ ਨੂੰ ਹਟਾਇਆ  

ਜ਼ਿੰਦਗੀ ਵਿਚ ਬਹੁਤ ਸਾਰੇ ਕੰਮ ਪੈਸਿਆਂ ਨਾਲ ਹੁੰਦੇ ਹਨ ਪਰ ਇਹ ਕੰਪਨੀ ਉਹ ਵੀ ਨਹੀਂ ਦੇ ਰਹੀ। ਜਿਸ ਕਰਕੇ ਮੈਂ ਦੁਨੀਆ ਛੱਡਣ ਦਾ ਫੈਸਲਾ ਕੀਤਾ ਹੈ। ਇਸ ਖਬਰ ਨੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਵਿਅਕਤੀ ਆਪਣੀਆਂ ਨਿੱਜੀਆਂ ਲੋੜਾਂ ਨੂੰ ਪੂਰਾ ਕਰਨ ਲਈ ਹੀ ਕੰਮ ਕਰਦਾ ਹੈ ਪਰ ਜੇ ਉਸ ਨੂੰ ਕੰਮ ਬਦਲੇ ਤਨਖਾਹ ਹੀ ਨਾ ਮਿਲੇ ਤਾਂ ਵਿਅਕਤੀ ਕੀ ਕਰ ਸਕਦਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The youth committed suicide due to non-payment of salary News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement