ਖ਼ਬਰਾਂ |

ਤਾਜ਼ਾ |

ਡੇਰਾ ਬਾਬਾ ਨਾਨਕ ’ਚ ਗਰੀਬਾਂ ਦੀਆਂ ਝੋਪੜੀਆਂ ’ਚ ਲੱਗੀ ਅੱਗ

By : JUJHAR

Published : May 2, 2025, 2:04 pm IST
Updated : May 2, 2025, 2:04 pm IST
SHARE ARTICLE
Fire breaks out in huts of poor people in Dera Baba Nanak
Fire breaks out in huts of poor people in Dera Baba Nanak

30 ਦੇ ਕਰੀਬ ਮੱਝਾਂ, ਬਕਰੀਆਂ ਅੱਗ ਦੀ ਲਪੇਟ ’ਚ ਆਏ

ਬੀਤੀ ਰਾਤ ਆਈ ਤੇਜ਼ ਹਨੇਰੀ-ਝੱਖੜ ’ਚ ਡੇਰਾ ਬਾਬਾ ਨਾਨਕ ਦੇ ਪਿੰਡ ਮਮਣ ’ਚ ਵਸੇ ਗੁਜਰ ਭਾਈਚਾਰੇ ਦੇ ਲੋਕਾਂ ਲਈ ਆਫ਼ਤ ਬਣ ਕੇ ਆਈ ਹੈ। ਜਾਣਕਾਰੀ ਅਨੁਸਾਰ ਹਨੇਰੀ-ਝੱਖੜ ਕਾਰਨ ਗੁਜਰ ਭਾਈਚਾਰੇ ਦੀਆਂ ਝੋਪੜੀਆਂ ’ਚ ਅੱਗ ਲੱਗ ਗਈ। ਇਸ ਦੌਰਾਨ ਕਾਲੂ ਨਾਮ ਦੇ ਵਿਅਕਤੀ ਨੇ ਦਸਿਆ ਕਿ ਸਾਡੇ ਲੋਕਾਂ ਦੀ ਝੋਪੜੀਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦਸਿਆ ਕਿ 30 ਦੇ ਕਰੀਬ ਮੱਝਾਂ, ਬਕਰੀਆਂ ਅੱਗ ਦੀ ਲਪੇਟ ’ਚ ਆ ਗਈ  ਹਨ, ਜਿਸ ’ਚੋਂ ਕਈਆਂ ਦੀ ਮੌਤ ਵੀ ਹੋ ਗਈ ਹੈ। ਇਸ ਤੋਂ ਇਲਾਵਾ ਪਰਿਵਾਰਾਂ ਦਾ ਸਾਰਾ ਸਾਮਾਨ ਸਮੇਤ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਅਤੇ ਹੋਰ ਵੀ ਮਾਲੀ ਨੁਕਸਾਨ ਹੋਇਆ ਹੋ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement