ਕੈਨੇਡਾ: ਨਿਆਗਰਾ ਫਾਲ 'ਚ ਡਿੱਗਣ ਨਾਲ ਪੰਜਾਬਣ ਦੀ ਹੋਈ ਮੌਤ, ਅਜੇ ਤਕ ਨਹੀਂ ਮਿਲੀ ਲਾਸ਼

By : GAGANDEEP

Published : Jun 2, 2023, 2:07 pm IST
Updated : Jun 2, 2023, 4:14 pm IST
SHARE ARTICLE
photo
photo

ਬੀਤੇ ਦਿਨ ਸਹੇਲੀਆਂ ਨਾਲ ਨਿਆਗਰਾ ਫ਼ਾਲ 'ਤੇ ਘੁੰਮਣ ਗਈ ਸੀ ਮ੍ਰਿਤਕ ਲੜਕੀ

 

ਜਲੰਧਰ :  ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਕੈਨੇਡਾ ਵਿਚ ਨਿਆਗਰਾ ਫਾਲ਼ ਵਿਚ ਡਿੱਗਣ ਨਾਲ ਇਕ ਪੰਜਾਬਣ ਦੀ ਮੌਤ ਹੋ ਗਈ ਹੈ। ਮ੍ਰਿਤਕ ਲੜਕੀ ਦੀ  ਪਹਿਚਾਣ ਪੂਨਮਦੀਪ ਕੌਰ ( 21)  ਵਜੋਂ ਹੋਈ ਹੈ।  

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਫੜੀ ਨਾਜਾਇਜ਼ ਸ਼ਰਾਬ ਦੀ ਭੱਠੀ, 3000 ਲੀਟਰ ਲਾਹਣ ਤੇ 135 ਬੋਤਲਾਂ ਬਰਾਮਦ

ਮ੍ਰਿਤਕ ਪੂਨਮ ਲੋਹੀਆਂ ਖਾਸ ਕਸਬੇ ਦੇ ਬਿਲਕੁਲ ਨਾਲ ਪੈਂਦੇ ਪਿੰਡ ਫੁੱਲ ਘੁੱਦੂਵਾਲ ਦੀ ਰਹਿਣ ਵਾਲੀ ਸੀ। ਮਿਲੀ ਜਾਣਕਾਰੀ ਅਨੁਸਾਰ  21 ਸਾਲਾ ਪੂਨਮ  ਉਚੇਰੀ ਪੜ੍ਹਾਈ ਕਰਨ ਲਈ ਪਿਛਲੇ ਡੇਢ ਕੁ ਸਾਲ ਤੋਂ ਕੈਨੇਡਾ ਵਿਚ ਰਹਿ ਰਹੀ ਸੀ ਅਤੇ ਬੀਤੇ ਦਿਨ ਸਹੇਲੀਆਂ ਨਾਲ ਨਿਆਗਰਾ ਫ਼ਾਲ 'ਤੇ ਘੁੰਮਣ ਗਈ ਸੀ। 

ਇਹ ਵੀ ਪੜ੍ਹੋ : ਸ੍ਰੀਲੰਕਾ: DRI ਨੇ ਸਮੁੰਦਰ 'ਚ ਸੁੱਟਿਆ 32 ਕਿਲੋ ਸੋਨਾ ਕੀਤਾ ਬਰਾਮਦ 

ਇਸੇ ਦੌਰਾਨ ਉਹ ਅਚਾਨਕ ਗਹਿਰੇ ਪਾਣੀ ਵਿਚ ਡਿੱਗ ਗਈ। ਪਰਿਵਾਰ ਵਾਲਿਆ ਦੇ ਕਹਿਣ ਮੁਤਾਬਕ ਹਾਲੇ ਤੱਕ ਲੜਕੀ ਦੀ ਲਾਸ਼ ਜਾਂ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ। ਲੜਕੀ ਦੇ ਪਿਤਾ ਰੋਜ਼ੀ ਰੋਟੀ ਲਈ ਮਨੀਲਾ ਗਏ ਹੋਏ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement