16 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ
Corruption Cases: ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਾਬੂ ਕੀਤੇ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਜੇ.ਐਮ. ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 16 ਜੂਨ ਨੂੰ ਹੋਵੇਗੀ।
By : DR PARDEEP GILL

ਸਪੋਕਸਮੈਨ ਸਮਾਚਾਰ ਸੇਵਾ