Ludhiana West by-election: ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
Published : Jun 2, 2025, 7:38 pm IST
Updated : Jun 2, 2025, 7:38 pm IST
SHARE ARTICLE
Ludhiana West by-election: 8 nomination papers filed on last day of nominations: Sibin C
Ludhiana West by-election: 8 nomination papers filed on last day of nominations: Sibin C

ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ।

    
ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement