ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

By : JUJHAR

Published : Jun 2, 2025, 2:00 pm IST
Updated : Jun 2, 2025, 2:00 pm IST
SHARE ARTICLE
Ludhiana (West) by-election: BJP candidate Jeevan Gupta files nomination
Ludhiana (West) by-election: BJP candidate Jeevan Gupta files nomination

ਸੁਨੀਲ ਜਾਖੜ, ਵਿਜੇ ਰੁਪਾਨੀ ਤੇ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ

ਆਉਣ ਵਾਲੇ ਕੁੱਝ ਦਿਨਾਂ ਵਿਚ ਲੁਧਿਆਣਾ (ਪੱਛਮੀ) ’ਚ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ। ਜਿਸ ਦੇ ਮਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ। ਇਸੇ ਦੌਰਾਨ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ’ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਦੱਸ ਦਈਏ ਕਿ ਵੱਡੇ ਕਾਫ਼ਲੇ ’ਚ ਭਾਜਪਾ ਆਗੂ ਤੇ ਵਰਕਰ ਜੀਵਨ ਗੁਪਤਾ ਨਾਲ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰ ਪੁੱਜੇ ਤੇ ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement