Punjab Congress: ਵਿਕਰਮਜੀਤ ਚੌਧਰੀ ਨੇ ਕਾਂਗਰਸ ’ਚ ਕੀਤੀ ਵਾਪਸੀ
Published : Jun 2, 2025, 2:19 pm IST
Updated : Jun 2, 2025, 2:25 pm IST
SHARE ARTICLE
Punjab Congress: Vikramjit Chaudhary returns to Congress
Punjab Congress: Vikramjit Chaudhary returns to Congress

ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂਆਂ ਨੇ ਕਰਵਾਇਆ ਸ਼ਾਮਿਲ

Punjab Congress: ਜਲੰਧਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਹਨ। ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂਆ ਨੇ ਵਾਪਸੀ ਕਰਵਾਈ ਹੈ। ਦੱਸ ਦੇਈਏ ਕਿ ਵਿਕਰਮਜੀਤ ਸਿੰਘ ਨੂੰ ਪਿਛਲੇ ਸਾਲ ਕਾਂਗਰਸ ਨੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੇ ਹੁਕਮ ਜਾਰੀ ਕੀਤੇ ਸਨ। ਦਰਅਸਲ, ਉਸ ਸਮੇਂ ਦੌਰਾਨ ਯਾਦਵ ਨੇ ਚੌਧਰੀ ਵਿਰੁੱਧ ਪਾਰਟੀ ਵਿਰੋਧੀ ਬਿਆਨ ਦੇਣ ਅਤੇ ਪਾਰਟੀ ਉਮੀਦਵਾਰ ਵਿਰੁੱਧ ਲਗਾਤਾਰ ਭੜਕਾਊ ਭਾਸ਼ਣ ਦੇਣ ਲਈ ਕਾਰਵਾਈ ਕੀਤੀ ਸੀ। ਇਸ ਦੇ ਨਾਲ ਹੀ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅੱਜ ਕਾਂਗਰਸ ਵਿੱਚ ਵਾਪਸ ਆ ਗਏ ਹਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement