Punjab Weather Update News: ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, 42.3 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ
Published : Jun 2, 2025, 8:44 am IST
Updated : Jun 2, 2025, 11:51 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Updateਬਠਿੰਡਾ ਰਿਹਾ ਸਭ ਤੋਂ ਗਰਮ ਸ਼ਹਿਰ

Punjab Weather Update News in punjabi : ਅੱਜ ਨੌਪਤਾ ਦਾ ਆਖ਼ਰੀ ਦਿਨ ਹੈ। ਇਹ ਦਿਨ, ਜਿਨ੍ਹਾਂ ਨੂੰ ਸਾਲ ਦੇ ਸਭ ਤੋਂ ਗਰਮ ਦਿਨ ਮੰਨਿਆ ਜਾਂਦਾ ਹੈ, 25 ਮਈ ਤੋਂ ਸ਼ੁਰੂ ਹੋਏ ਸਨ ਪਰ ਪੰਜਾਬ ਵਿੱਚ ਨੌਪਤਾ ਦੇ ਆਖ਼ਰੀ ਦਿਨ ਵੀ ਗਰਮੀ ਦੀ ਲਹਿਰ ਦਾ ਕੋਈ ਖ਼ਾਸ ਪ੍ਰਭਾਵ ਨਹੀਂ ਪਿਆ।

ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜੋ ਕਿ ਆਮ ਵਾਂਗ ਰਿਹਾ। ਇਸ ਦੌਰਾਨ ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38°C ਤੋਂ 41°C ਵਿਚਕਾਰ ਰਿਹਾ, ਜਿਸ ਕਾਰਨ ਗਰਮੀ ਰਹੀ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।

2 ਜੂਨ (ਸੋਮਵਾਰ): 16 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫ਼ਿਰੋਜ਼ਪੁਰ ਵਿੱਚ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement