ਦਸ ਰੋਜ਼ਾ ਗਤਕਾ ਸਿਖਲਾਈ ਕੈਂਪ ਸ਼ੁਰੂ
Published : Jul 2, 2018, 12:25 pm IST
Updated : Jul 2, 2018, 12:25 pm IST
SHARE ARTICLE
Gatka Training Camp
Gatka Training Camp

ਸਾਹਿਬ ਸ਼੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਤੇ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਦੀ ਯਾਦ ਨੂੰ.........

ਗੜ੍ਹਦੀਵਾਲਾ : ਸਾਹਿਬ ਸ਼੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼  ਪੂਰਬ ਤੇ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਦੀ ਯਾਦ ਨੂੰ ਸਮਰਪਤ ਦਸ ਰੋਜ਼ਾ ਗਤਕਾ ਰੀਫ਼ਰੈਸ਼ਰ ਕੋਰਸ ਪਿੰਡ ਚਾਂਗ ਬਸੋਆ ਵਿਖੇ ਆਰੰਭ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਗੁਰਬਾਣੀ ਸਾਗਰ ਪਿੰਡ ਚਾਗ ਬਸੋਆ ਦੇ ਪ੍ਰਬੰਧਕਾਂ ਨੇ ਦਸਿਆ ਕਿ ਗੱਤਕਾ ਸਿਖਲਈ ਕੈਂਪ ਵਿਚ ਜ਼ਿਲ੍ਹਾ ਗਤਕਾ ਹੁਸ਼ਿਆਰਪੁਰ ਦੇ ਕੋਚ ਬੱਚਿਆਂ ਨੂੰ ਗਤਕਾ ਸਿਖਲਾਈ ਦੇਣਗੇ। ਇਸ ਸਮੇਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਕਥਾਵਾਚਕ ਅਤੇ ਪਰਚਾਰਕ ਗੁਰਨਾਮ ਸਿੰਘ ਸਹੋਤਾਂ ਨੇ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਬੱਚਿਆਂ ਨੂੰ ਦਿਤੀ।

ਇਸ ਸਿਖਲਾਈ ਕੈਂਪ ਵਿਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਗਤਕਾ ਅਕੈਡਮੀ ਨੈਸ਼ਨਲ ਗੱਤਕਾ ਕੋਚ ਵਿਜੇ ਪ੍ਰਤਾਪ ਸਿੰਘ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਵਿਸ਼ੇਸ਼ ਯੋਗਦਾਨ ਦੇ ਰਹੇ ਹਨ । ਇਸ ਮੌਕੇ ਪ੍ਰਧਾਨ ਜੁਝਾਰ ਸਿੰਘ, ਮੀਤ ਪ੍ਰਧਾਨ ਮਦਨ ਸਿੰਘ , ਸੈਕਟਰੀ ਬਲਦੇਵ ਸਿੰਘ, ਕੈਸ਼ੀਅਰ ਹਰਰਾਜ ਸਿੰਘ, ਮਨਜੀਤ ਕੌਰ, ਪੁਸ਼ਪ ਕੌਰ, ਅਜੀਤ ਕੌਰ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਅਮਨਦੀਪ ਕੌਰ ਆਦਿ ਸਮੇਤ ਅਨੇਕਾ ਪਿੰਡ ਵਾਸੀ ਹਾਜ਼ਰ ਸਨ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement