
ਸ਼ਾਰਪ ਸ਼ੂਟਰਾਂ ਨੂੰ ਪਨਾਹ ਦੇਣ ਦੇ ਲੱਗੇ ਇਲਜ਼ਾਮ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮੁਹਾਲੀ ਪੁਲਿਸ ਦੇ ਡੀਐਸਪੀ ਬਿਕਰਮ ਬਰਾੜ ਨੇ ਮੂਸੇਵਾਲਾ ਕਤਲ ਕੇਸ ਵਿੱਚ ਦੋ ਗੈਂਗਸਟਰ ਬੰਟੀ ਅਤੇ ਗੌਰਵ ਨੂੰ ਗ੍ਰਿਫ਼ਤਾਰ ਕੀਤਾ ਹੈ।
Sidhu Moose Wala
ਜਾਣਕਾਰੀ ਮੁਤਾਬਕ ਉਹਨਾਂ ਨੇ ਸ਼ਾਰਪ ਸ਼ੂਟਰਾਂ ਨੂੰ ਪਨਾਹ ਦਿੱਤੀ ਹੋਈ ਸੀ। ਇਨ੍ਹਾਂ ਦੀਆਂ ਤਾਰਾਂ ਲੋੜੀਂਦੇ ਰਜਿੰਦਰ ਛੋਕਰ ਨਾਲ ਸਬੰਧਤ ਦੱਸੀਆਂ ਜਾਂਦੀਆਂ ਹਨ। ਮੁਹਾਲੀ ਪੁਲਿਸ ਨੇ ਇਨ੍ਹਾਂ ਨੂੰ ਬਲੌਂਗੀ ਤੋਂ ਗ੍ਰਿਫ਼ਤਾਰ ਕੀਤਾ ਹੈ।
Arrest