Jalandhar News : ਪੱਛਮੀ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ, ਸੁਰਜੀਤ ਕੌਰ ਆਪ ’ਚ ਹੋਏ ਸ਼ਾਮਲ

By : BALJINDERK

Published : Jul 2, 2024, 1:46 pm IST
Updated : Jul 2, 2024, 1:47 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ, ਸੁਰਜੀਤ ਕੌਰ ਨੂੰ ਆਪ ’ਚ ਸ਼ਾਮਲ ਕਰਦੇ ਹੋਏ
ਮੁੱਖ ਮੰਤਰੀ ਭਗਵੰਤ ਮਾਨ, ਸੁਰਜੀਤ ਕੌਰ ਨੂੰ ਆਪ ’ਚ ਸ਼ਾਮਲ ਕਰਦੇ ਹੋਏ

Jalandhar News : ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ

Jalandhar News : ਪੱਛਮੀ ਜ਼ਿਮਨੀ ਚੋਣ ਦੌਰਾਨ ਜਲੰਧਰ ਤੋਂ ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਮੂਲੀਅਤ ਕਰਵਾਈ । ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਨ੍ਹਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ ਹਨ। ਸੁਰਜੀਤ ਕੌਰ ਵੀ ਆਪਣੇ ਸਮਾਜ ਸੇਵੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ।

ਦੱਸ ਦੇਈਏ ਕਿ ਇਸ ਹਫ਼ਤੇ ਦੇ ਸ਼ੁਰੂ ਵਿਚ ਅਕਾਲੀ ਦਲ ਨੇ ਪਹਿਲਾਂ ਹੀ ਦੋ ਵਾਰ ਨਗਰ ਕੌਂਸਲਰ ਤੋਂ ਸਮਰਥਨ ਵਾਪਸ ਲੈ ਲਿਆ ਸੀ, ਇਹ ਦਾਅਵਾ ਕਰਦੇ ਹੋਏ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਬਗਾਵਤ ਕਰਨ ਵਾਲੇ ਬਾਗੀ ਧੜੇ ਨਾਲ ਸਬੰਧਤ ਹੈ। ਹਾਲਾਂਕਿ ਸੁਰਜੀਤ ਕੌਰ ਨੇ ਸਮਰਥਨ ਲੈਣ ਤੋਂ ਬਾਅਦ ਕਾਨਫਰੰਸ ਵੀ ਕੀਤੀ ਸੀ।

(For more news apart from  Akali Dal candidate Surjit Kaur joined News in Punjabi, stay tuned to Rozana Spokesman)

  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement