Bikram Singh Majithia ਦਾ 4 ਦਿਨ ਦਾ ਰਿਮਾਂਡ ਹੋਰ ਵਧਿਆ
Published : Jul 2, 2025, 2:40 pm IST
Updated : Jul 2, 2025, 3:01 pm IST
SHARE ARTICLE
Bikram Singh Majithia's 4-day remand extended
Bikram Singh Majithia's 4-day remand extended

ਆਮਦਨ ਤੋਂ ਵਧ ਜਾਇਦਾਦ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ

Bikram Singh Majithia's 4-day remand extended: ਆਮਦਨ ਤੋਂ  ਵੱਧ ਜਾਇਦਾਦ ਮਾਮਲੇ ਵਿੱਚ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕੀਤਾ ਹੈ। ਮੋਹਾਲੀ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ ਹੈ।  ਬਿਕਰਮ ਮਜੀਠੀਆ ਨੂੰ ਐਤਵਾਰ ਤੱਕ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਪ੍ਰੀਤਇੰਦਰਪਾਲ ਸਿੰਘ ਨੇ ਵੱਡੇ ਖੁਲਾਸੇ ਕੀਤੇ ਹਨ। ਸਰਕਾਰੀ ਵਕੀਲ ਪ੍ਰੀਤਇੰਦਰਪਾਲ ਸਿੰਘ ਨੇ ਕਿਹਾ ਹੈ ਕਿ ਸ਼ਿਮਲਾ 'ਚ 402  ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ। 2016-17 ਵਿੱਚ ਬੈਂਕ ਖ਼ਾਤਿਆਂ ਵਿੱਚ 161 ਕਰੋੜ ਰੁਪਏ ਜਮ੍ਹਾਂ ਹੋਏ ਹਨ। ਸਰਕਾਰੀ ਵਕੀਲ ਨੇ ਕਿਹਾ ਹੈਕਿ ਗਨੀਵ ਕੌਰ ਦੀ ਕਾਲੋਨੀ ਵਿੱਚ 25 ਫੀਸਦ ਹਿੱਸੇਦਾਰੀ ਹੈ।

ਸਰਕਾਰੀ ਵਕੀਲ ਨੇ ਕਿਹਾ ਹੈਕਿ ਗੋਰਖਪੁਰ ਜਾਂਚ ਲਈ ਮਜੀਠੀਆ ਨੂੰ ਲਿਜਾਇਆ ਜਾ ਸਕਦਾ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਵਿਜੀਲੈਂਸ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰਕੇ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement