Ferozpur News: ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨੀ ਡਰੋਨ ਹਮਲੇ ’ਚ ਜ਼ਖ਼ਮੀ ਵਿਅਕਤੀ ਨੇ ਤੋੜਿਆ ਦਮ
Published : Jul 2, 2025, 9:56 am IST
Updated : Jul 2, 2025, 9:56 am IST
SHARE ARTICLE
Man injured in Pakistani drone strike during Operation Sindoor succumbs to injuries
Man injured in Pakistani drone strike during Operation Sindoor succumbs to injuries

ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਦੀ ਪਾਕਿਸਤਾਨੀ ਡਰੋਨ ਹਮਲੇ ਵਿਚ ਪਹਿਲਾਂ ਹੀ ਮੌਤ ਹੋ ਚੁੱਕੀ ਹੈ। 

Ferozpur News: 6-7 ਮਈ ਦੀ ਰਾਤ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਸ਼ੁਰੂ ਹੋਇਆ ਸੀ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਵਿਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ਉਤੇ ਮਿਜ਼ਾਈਲੀ ਹਮਲਾ ਕੀਤਾ ਸੀ। ਇਸ ਮਗਰੋਂ ਪਾਕਿਸਤਾਨ ਵੱਲੋਂ ਵੀ ਭਾਰਤ ਵਿਚ ਮਿਜ਼ਾਈਲਾਂ ਤੇ ਡਰੋਨ ਦਾਗ਼ੇ ਗਏ ਸਨ। ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਖਾਈ ਫ਼ੇਮ ਵਿਚ 9 ਮਈ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਹਮਲੇ ਵਿਚ ਇਕ ਪਰਿਵਾਰ ਗੰਭੀਰ ਜ਼ਖ਼ਮੀ ਹੋਇਆ ਸੀ। ਇਸ ਹਮਲੇ ਵਿਚ 50 ਸਾਲਾ ਸੁਖਵਿੰਦਰ ਕੌਰ ਦੀ  ਮੌਤ ਹੋ ਗਈ ਸੀ ਜਦਕਿ ਉਸ ਦਾ ਪਤੀ ਲਖਵਿੰਦਰ ਸਿੰਘ ਤੇ ਪੁੱਤਰ ਜਸਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਸਨ।

ਦੱਸ ਦੇਈਏ ਕਿ ਇਸ ਹਮਲੇ ਵਿਚ ਜ਼ਖ਼ਮੀ ਲਖਵਿੰਦਰ ਸਿੰਘ ਦਾ ਡੀਐਮਸੀ ਹਸਪਤਾਲ ਲੁਧਿਆਣਾ ਵਿਚ ਲਖਵਿੰਦਰ ਸਿੰਘ ਦਾ ਇਲਾਜ ਚਲ ਰਿਹਾ ਸੀ। ਬੀਤੀ ਰਾਤ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਦੀ ਪਾਕਿਸਤਾਨੀ ਡਰੋਨ ਹਮਲੇ ਵਿਚ ਪਹਿਲਾਂ ਹੀ ਮੌਤ ਹੋ ਚੁੱਕੀ ਹੈ। 

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement