Punjab News : ਪੰਜਾਬ ਕੈਬਨਿਟ 'ਚ ਫ਼ੇਰਬਦਲ ਹੋਣ ਤੈਅ, ਸੰਜੀਵ ਅਰੋੜਾ ਭਲਕੇ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ

By : BALJINDERK

Published : Jul 2, 2025, 6:24 pm IST
Updated : Jul 2, 2025, 6:24 pm IST
SHARE ARTICLE
ਸੰਜੀਵ ਅਰੋੜਾ ਭਲਕੇ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ
ਸੰਜੀਵ ਅਰੋੜਾ ਭਲਕੇ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ

Punjab News : ਪੰਜਾਬ ਦੇ ਰਾਜਪਾਲ ਦੁਪਹਿਰ 1 ਵਜੇ ਚਕਾਉਣਗੇ ਸਹੁੰ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਕੈਬਨਿਟ ਦਾ ਭਲਕੇ ਵੀਰਵਾਰ ਨੂੰ ਵਿਸਥਾਰ ਹੋਣ ਜਾ ਰਿਹਾ। ਮੁੱਖ ਮੰਤਰੀ ਦਫ਼ਤਰ ਵੱਲੋਂ ਸੂਬੇ ਦੇ ਰਾਜਪਾਲ ਕੋਲੋਂ ਭਲਕੇ ਲਈ ਸਮੇਂ ਦੀ ਮੰਗ ਕੀਤੀ ਗਈ ਹੈ। ਜਿਸਤੋਂ ਬਾਅਦ ਦੁਪਿਹਰ 1 ਵਜੇਂ ਇਸ ਸਬੰਧੀ ਸਮਾਗਮ ਰੱਖਿਆ ਗਿਆ।  ਲੁਧਿਆਣਾ ਤੋਂ ਵਿਧਾਇਕ ਸੰਜੀਵ ਅਰੋੜਾ ਕੱਲ੍ਹ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਰਾਜਪਾਲ ਉਨ੍ਹਾਂ ਨੂੰ ਕੱਲ੍ਹ ਦੁਪਹਿਰ 1 ਵਜੇ ਸਹੁੰ ਚਕਾਉਣਗੇ। 

ਇਹ ਪੱਕੀ ਸੰਭਾਵਨਾ ਹੈ ਕਿ ਕੈਬਨਿਟ ਦੇ ਵਿਸਥਾਰ ਦੌਰਾਨ ਲੁਧਿਆਣਾ ਪੱਛਮੀ ਹਲਕੇ ਤੋਂ ਚੋਣ ਜਿੱਤ ਕੇ ਆਏ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾਵੇਗਾ, ਕਿਉਂਕਿ ਚੋਣਾਂ ਦੌਰਾਨ ਹੀ ਅਰਵਿੰਦ ਕੇਜ਼ਰੀਵਾਲ ਨੇ ਚੋਣ ਜਿੱਤਣ ਤੋਂ ਤੁਰੰਤ ਬਾਅਦ ਮੰਤਰੀ ਬਣਾਉਣ ਦਾ ਜਨਤਕ ਐਲਾਨ ਕੀਤਾ ਸੀ।

(For more news apart from Sanjeev Arora to take oath as Cabinet Minister tomorrow News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement