ਲੁਧਿਆਣਾ ਦੇ ਸਪੈਸ਼ਲ ਸਕੂਲ 'ਚ ਬੱਚਿਆਂ 'ਤੇ ਤਸ਼ੱਦਦ, CCTV ਨੇ ਕੀਤਾ ਪਰਦਾਫਾਸ਼
Published : Aug 2, 2019, 11:55 am IST
Updated : Aug 2, 2019, 11:55 am IST
SHARE ARTICLE
Ludhiana Private School
Ludhiana Private School

ਲੁਧਿਆਣਾ ਦੇ ਮੁੰਡੀਆਂ ਕਲਾਂ ਨੇੜੇ ਇੱਕ ਨਿੱਜੀ ਸਪੈਸ਼ਲ ਸਕੂਲ 'ਤੇ ਇੱਕ ਬੱਚੇ ਦੇ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।

ਲੁਧਿਆਣਾ  : ਲੁਧਿਆਣਾ ਦੇ ਮੁੰਡੀਆਂ ਕਲਾਂ ਨੇੜੇ ਇੱਕ ਨਿੱਜੀ ਸਪੈਸ਼ਲ ਸਕੂਲ 'ਤੇ ਇੱਕ ਬੱਚੇ ਦੇ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਬੱਚੇ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਉਸ ਦੀ ਲੱਤ ਤੱਕ ਤੋੜ ਦਿੱਤੀ ਗਈ।

Ludhiana Private SchoolLudhiana Private School

ਪੂਰੀ ਘਟਨਾ ਬੱਚੇ ਦੇ ਮਾਤਾ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਬੱਚੇ ਨੂੰ ਇੱਕ ਹੋਸਟਲ ਦੇ ਵਿੱਚ ਛਡਿਆ ਸੀ ਤਾਂ ਜੋ ਉਸ ਨੂੰ ਸਿੱਖਿਆ ਦੇ ਨਾਲ ਨਾਲ ਚੰਗਾ ਮਾਹੌਲ ਵੀ ਰਹਿਣ ਨੂੰ ਮਿਲ ਸਕੇ ਪਰ ਉਨ੍ਹਾਂ ਨੂੰ ਨੇੜੇ ਹੀ ਰਹਿਣ ਵਾਲੇ ਇਕ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ ਕਿ ਉਸ ਦੀ ਲੱਤ ਤੱਕ ਟੁੱਟ ਗਈ ਹੈ।

Ludhiana Private SchoolLudhiana Private School

ਜਿਸ ਤੋਂ ਬਾਅਦ ਪੂਰੇ ਇਲਾਕਾ ਵਾਸੀ ਇਕੱਠੇ ਹੋ ਕੇ ਸਕੂਲ ਦੇ ਬਾਹਰ ਗਏ ਅਤੇ ਇਨਸਾਫ ਦੀ ਮੰਗ ਕੀਤੀ। ਬੱਚੇ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉੱਥੇ ਉਹ ਜ਼ੇਰੇ ਇਲਾਜ ਹੈ, ਉਧਰ ਬੱਚੇ ਦੇ ਮਾਤਾ ਪਿਤਾ ਨੇ ਇਨਸਾਫ ਦੀ ਮੰਗ ਕੀਤੀ ਹੈ ਅਤੇ ਸਕੂਲ ਬੰਦ ਕਰਨ ਦੀ ਗੱਲ ਆਖੀ ਹੈ।

Ludhiana Private SchoolLudhiana Private School

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement