ਖ਼ਬਰਾਂ |

ਤਾਜ਼ਾ |

Ludhiana News : ਸੋਸ਼ਲ ਮੀਡੀਆ 'ਤੇ ਭੈਣ ਦੀ ਤਸਵੀਰ ਦੇਖ ਭਰਾ ਦੇ ਉੱਡੇ ਹੋਸ਼, ਫਿਰ ਜੋ ਹੋਇਆ ਉਹ ਕਲਪਨਾ ਤੋਂ ਵੀ ਪਰੇ ਸੀ,ਪੜ੍ਹੋ ਪੂਰੀ ਖ਼ਬਰ

By : BALJINDERK

Published : Aug 2, 2024, 12:11 pm IST
Updated : Aug 2, 2024, 12:11 pm IST
SHARE ARTICLE
file photo
file photo

Ludhiana News : ਰਣਜੀਤ ਨੇ ਆਪਣੇ ਦੋਸਤ ਦੀ ਭੈਣ ਦੀ ਫੋਟੋ ਸੋਸ਼ਲ ਮੀਡੀਆ 'ਤੇ ਕਰ ਦਿੱਤੀ ਸੀ ਵਾਇਰਲ 

Ludhiana News : ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਭੈਣ ਦੀ ਤਸਵੀਰ ਤੋਂ ਗੁੱਸੇ ’ਚ ਆਏ ਭਰਾ ਨੇ ਆਪਣੇ ਦੋਸਤ ਨਾਲ ਮਿਲ ਕੇ ਨੌਜਵਾਨ ਦੇ ਥੱਪੜ ਮਾਰ ਦਿੱਤਾ, ਜਿਸ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜੋ:Jaipur News : ਜੈਪੁਰ 'ਚ ਦਿੱਲੀ ਵਰਗਾ ਵਾਪਰਿਆ ਹਾਦਸਾ, ਬੇਸਮੈਂਟ 'ਚ ਡੁੱਬਣ ਨਾਲ 3 ਦੀ ਹੋਈ ਮੌ+ਤ 

ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 6 ਦੀ ਪੁਲਿਸ ਨੇ ਧਾਰਾ 108 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਆਰੀਅਨ ਅਤੇ ਉਸ ਦੇ ਅਣਪਛਾਤੇ ਸਾਥੀ ਵਜੋਂ ਹੋਈ ਹੈ, ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਵਿੰਦਰ ਸਿੰਘ ਵਾਸੀ ਜਨਤਾ ਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਸਿੰਘ (18) ਜੋ 12ਵੀਂ ਜਮਾਤ ਦਾ ਵਿਦਿਆਰਥੀ ਸੀ।

ਇਹ ਵੀ ਪੜੋ: Delhi News : ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਚੇਤਾਵਨੀ, ਜਾਣੋ ਕੀ ਹੈ ਵਜ੍ਹਾ 

ਉਸ ਦੀ ਉਕਤ ਮੁਲਜ਼ਮਾਂ ਨਾਲ ਲੜਾਈ ਹੋਈ ਸੀ ਕਿਉਂਕਿ ਰਣਜੀਤ ਨੇ ਆਪਣੇ ਦੋਸਤ ਆਰੀਅਨ ਦੀ ਭੈਣ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਵਿਚਾਲੇ ਲੜਾਈ ਹੋਈ ਅਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਦਾ ਉਦੋਂ ਪਤਾ ਲੱਗਾ ਜਦੋਂ ਮ੍ਰਿਤਕ ਦੀ ਮਾਂ ਉਸ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਉਣ ਲਈ ਕਮਰੇ ’ਚ ਗਈ।

(For more news apart from  Seeing his sister picture on social media, brother senses were blown away News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement