ਕਬੱਡੀ ਖਿਡਾਰੀ ਗੁਰਮੇਜ ਸਿੰਘ ਦਾ ਕਤਲ ਕਰਨ ਵਾਲੇ ਪੰਜ ਪੁਲਿਸ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ
Published : Sep 2, 2020, 6:30 am IST
Updated : Sep 2, 2020, 6:30 am IST
SHARE ARTICLE
image
image

ਕਬੱਡੀ ਖਿਡਾਰੀ ਗੁਰਮੇਜ ਸਿੰਘ ਦਾ ਕਤਲ ਕਰਨ ਵਾਲੇ ਪੰਜ ਪੁਲਿਸ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ

ਕਲਾਨੌਰ, ਗੁਰਦਾਸਪੁਰ, 1 ਸਤੰਬਰ (ਗੁਰਦੇਵ ਸਿੰਘ ਰਜਾਦਾ, ਬਾਲਮ) : ਬੀਤੇ ਦਿਨ ਪੁਲਿਸ ਸਟੇਸ਼ਨ ਕੋਟਲੀ ਸੂਰਤ ਮੱਲੀ ਅਧੀਨ ਆਉਂਦੇ ਪਿੰਡ ਭਗਵਾਨਪੁਰ ਵਿਖੇ ਪੰਜ ਪੁਲਿਸ ਮੁਲਾਜ਼ਮਾਂ ਵਲੋਂ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਗੁਰਮੇਜ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ ਜਿਸ 'ਤੇ ਪੁਲਿਸ ਵਿਭਾਗ ਵਲੋਂ ਸਖ਼ਤ ਐਕਸ਼ਨ ਲੈਂਦਿਆਂ ਪੰਜ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿਤਾ ਗਿਆ ਹੈ। ਇਸ ਕਤਲ ਕਾਂਡ ਸਬੰਧੀ ਬਟਾਲਾ ਪੁਲਿਸ ਨੇ 6 ਵਿਅਕਤੀਆਂ ਵਿਰੁਧ ਮੁਕੱਦਮਾ ਦਰਜ ਕਰ ਕੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਮੁਲਜ਼ਮਾਂ ਵਿਚੋਂ 5 ਪੁਲਿਸ ਵਿਭਾਗ ਦੇ ਮੁਲਾਜ਼ਮ ਸਨ। ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦਸਿਆ ਕਿ ਪੰਜਾਬ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿimageimageਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਹੌਲਦਾਰ

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement