ਦੇਸ਼ ’ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 41,965 ਨਵੇਂ ਮਾਮਲੇ ਆਏ
Published : Sep 2, 2021, 12:29 am IST
Updated : Sep 2, 2021, 12:29 am IST
SHARE ARTICLE
image
image

ਦੇਸ਼ ’ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 41,965 ਨਵੇਂ ਮਾਮਲੇ ਆਏ

ਨਵੀਂ ਦਿੱਲੀ, 1 ਸਤੰਬਰ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 41,965 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ ਬੁਧਵਾਰ ਨੂੰ ਵੱਧ ਕੇ 3,28,10,845 ਹੋ ਗਈ ਹੈ। ਉੱਥੇ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 3,78,181 ਹੋ ਗਈ ਹੈ। ਦੇਸ਼ ’ਚ ਬੀਤੇ ਕੱਲ 30,941 ਮਾਮਲੇ ਆਏ ਸਨ ਅਤੇ 24 ਘੰਟਿਆਂ ’ਚ 350 ਮਰੀਜ਼ਾਂ ਦੀ ਮੌਤ ਹੋਈ ਸੀ। ਅੱਜ ਕੋਰੋਨਾ ਮਾਮਲਿਆਂ ’ਚ ਵੱਡਾ ਉਛਾਲ ਆਇਆ ਹੈ।       (ਏਜੰਸੀ)
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement