Transfers in Punjab Vigilance
ਸਰਕਾਰ ਨੇ ਵਿਜੀਲੈਂਸ ਵਿਭਾਗ ਦੇ 3 ਏਆਈਜੀ, 1 ਏਡੀਸੀਪੀ, 1 ਏਸੀਪੀ ਸਮੇਤ 7 ਡੀਐਸਪੀਜ਼ ਦੇ ਤਬਾਦਲੇ ਕੀਤੇ ਹਨ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਵਿਜੀਲੈਂਸ ਵਿਭਾਗ ਦੇ 3 ਏਆਈਜੀ, 1 ਏਡੀਸੀਪੀ, 1 ਏਸੀਪੀ ਸਮੇਤ 7 ਡੀਐਸਪੀਜ਼ ਦੇ ਤਬਾਦਲੇ ਕੀਤੇ ਹਨ।

end-of