Holiday : ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ , ਸਾਰੇ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ
Published : Sep 2, 2024, 10:24 pm IST
Updated : Sep 2, 2024, 10:24 pm IST
SHARE ARTICLE
Holiday
Holiday

"ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਦਿਹਾੜੇ ਨੂੰ ਲੈ ਕੇ ਇਹ ਛੁੱਟੀ ਐਲਾਨੀ ਗਈ ਹੈ

Amritsar News : ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਦਿਹਾੜੇ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (4 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement