Punjab Assembly Session : ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ
Published : Sep 2, 2024, 5:47 pm IST
Updated : Sep 2, 2024, 5:49 pm IST
SHARE ARTICLE
 Punjab Assembly Session
Punjab Assembly Session

ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ

Punjab Assembly Session : ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਜਗਦੀਸ਼ ਪ੍ਰਸ਼ਾਦ, ਉੱਘੇ ਲੇਖਕ ਤੇ ਕਵੀ ਡਾ. ਸੁਰਜੀਤ ਪਾਤਰ, ‘ਸਪੋਕਸਮੈਨ’ ਅਖਬਾਰ ਦੇ ਸੰਸਥਾਪਕ ਸ.ਜੋਗਿੰਦਰ ਸਿੰਘ , ‘ਪਹਿਰੇਦਾਰ’ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਤੋਂ ਇਲਾਵਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਮਾਤਾ ਜਸਬੀਰ ਕੌਰ ਲਾਲੀ ਅਤੇ ਪਤੀ ਸ਼ਰਨਜੀਤ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

ਇਸ ਦੌਰਾਨ ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement