Ferozepur News : ਸੀਐਮ ਮਾਨ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

By : BALJINDERK

Published : Sep 2, 2025, 7:12 pm IST
Updated : Sep 2, 2025, 7:12 pm IST
SHARE ARTICLE
ਸੀਐਮ ਮਾਨ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਸੀਐਮ ਮਾਨ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Ferozepur News : ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਹੌਸਲਾ ਦਿੱਤਾ

Punjab News in Punjabi : ਅੱਜ ਸੀਐਮ ਭਗਵੰਤ ਮਾਨ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਕੇ ਵਿਖੇ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਹੌਸਲਾ ਦਿੱਤਾ।

1

ਸੀਐਮ ਮਾਨ ਲੋਕਾਂ ਨੂੰ ਹੜ੍ਹਾਂ ਕਾਰਨ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਅਤੇ ਭਵਿੱਖ 'ਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਬਦਲਵੇਂ ਢੰਗ ਤਰੀਕੇ ਤਲਾਸ਼ੇ ਜਾਣਗੇ।

1

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ। ਹੌਸਲਾ ਹਿੰਮਤ ਕਾਇਮ ਰੱਖੋ। ਚੜ੍ਹਦੀਕਲਾ ‘ਚ ਰਹੋ। ਇਸ ਸੰਕਟ ਦੀ ਘੜੀ 'ਚ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਲੋਕਾਂ ਨੂੰ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਸਾਰੇ ਹਾਲਾਤ ਠੀਕ ਹੋਣਗੇ।

1

 (For more news apart from CM Mann visits flood-affected areas of Ferozepur News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement