Punjab Weather Update: ਪੰਜਾਬ ਲਈ ਅਗਲੇ 3 ਘੰਟੇ ਭਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Published : Sep 2, 2025, 8:20 am IST
Updated : Sep 2, 2025, 10:41 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਈ ਥਾਵਾਂ 'ਤੇ ਰਾਤ ਤੋਂ ਪੈ ਰਿਹਾ ਭਾਰੀ ਮੀਂਹ

Punjab Weather Update News in punjabi : ਪੰਜਾਬ ਵਿਚ ਹੜ੍ਹ ਨੇ ਕਹਿਰ ਢਾਹਿਆ ਹੋਇਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਕੱਲ੍ਹ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਥਾਂ-ਥਾਂ ਪਾਣੀ ਭਰ ਗਿਆ ਹੈ। 

photophoto

ਮੌਸਮ ਵਿਭਾਗ ਦੇ ਅਨੁਸਾਰ ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਡੇਰਾਬੱਸੀ, ਰਾਮਪੁਰਾ ਫੂਲ, ਮੋਗਾ, ਜ਼ੀਰਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਜਲੰਧਰ 1, ਕਪੂਰਥਲਾ, ਜਲੰਧਰ 2, ਬਾਬਾ ਬਕਾਲਾ, ਅੰਮ੍ਰਿਤਸਰ 1, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਾਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ।

Punjab Weather Update News in punjabiPunjab Weather Update News in punjabi

 

(For more news apart from “ Punjab Weather Update News in punjabi , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement