"ਗੁਰਦਾਸ ਮਾਨ ਨੂੰ ਛੱਡਕੇ ਪਹਿਲਾਂ ਕੇ ਐੱਸ ਮੱਖਣ ਦੇ ਫੇਰੋ ਛਿੱਤਰ"
Published : Oct 2, 2019, 2:57 pm IST
Updated : Oct 2, 2019, 2:57 pm IST
SHARE ARTICLE
Giani Barjinder Singh Ji Parwana
Giani Barjinder Singh Ji Parwana

ਪੰਜਾਬੀ ਗਾਇਕ ਕੇ ਐੱਸ ਮੱਖਣ ਦੀਆਂ ਮੁਸੀਬਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੇ ਐੱਸ ਮੱਖਣ ਵਲੋਂ ਲਾਈਵ ਹੋ ਕੇ ਕਕਾਰ ਤਿਆਗਣ

ਚੰਡੀਗੜ੍ਹ : ਪੰਜਾਬੀ ਗਾਇਕ ਕੇ ਐੱਸ ਮੱਖਣ ਦੀਆਂ ਮੁਸੀਬਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੇ ਐੱਸ ਮੱਖਣ ਵਲੋਂ ਲਾਈਵ ਹੋ ਕੇ ਕਕਾਰ ਤਿਆਗਣ ਦਾ ਮਾਮਲਾ ਕਾਫੀ ਗਾਰਮਾਉਂਦਾ ਜਾ ਰਿਹਾ ਹੈ। ਜਿਥੇ ਦੇਸ਼ਾਂ ਵਿਦੇਸ਼ਾਂ 'ਚ ਬੈਠੇ ਸਮੂਹ ਸਿੱਖਾਂ ਵਲੋਂ ਕੇ ਐੱਸ ਮੱਖਣ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ।

KS MakhanKS Makhan

ਉੱਥੇ ਹੀ ਦਮਦਮੀ ਟਕਸਾਲ ਜੱਥਾ ਰਾਜਪੁਰਾ ਦੇ ਕਥਾ ਵਾਚਕ ਗਿਆਨੀ ਬਲਜਿੰਦਰ ਸਿੰਘ ਪਰਵਾਨਾ ਨੇ ਵੀ ਸਖ਼ਤ ਸ਼ਬਦਾਂ ਵਿੱਚ ਕੇ ਐੱਸ ਮੱਖਣ ਦੀ ਇਸ ਹਰਕਤ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਾ ਇਹ ਸਾਫ ਕਹਿਣਾ ਹੈ ਕਿ ਕੇ ਐੱਸ ਮੱਖਣ ਦੀ ਇਸ ਕੋਝੀ ਹਰਕਤ 'ਤੇ ਉਸਨੂੰ ਮਾਫ ਨਹੀਂ ਕੀਤਾ ਜਾ ਸਕਦਾ।

Giani Barjinder Singh Ji ParwanaGiani Barjinder Singh Ji Parwana

ਦੱਸਣਯੋਗ ਹੈ ਕਿ ਬੀਤੇ ਦਿਨੀ ਲਾਈਵ ਹੋ ਕੇ ਜੋ ਕੇ ਐੱਸ ਮੱਖਣ ਨੇ ਕਕਾਰ ਤਿਆਗੇ। ਉਸ ਨਾਲ ਸਿੱਖਾਂ ਦੇ ਮਨ ਠੇਸ ਤਾਂ ਪਹੁੰਚੀ ਹੀ ਪਰ ਉਨ੍ਹਾਂ ਦਾ ਗੁੱਸਾ ਵੀ ਸੱਤਵੇਂ ਅਸਮਾਨ ਤੇ ਪਹੁੰਚ ਗਿਆ। ਹਰ ਪਾਸਿਓਂ ਹੋ ਰਹੇ ਇਸ ਵਿਰੋਧ ਤੋਂ ਬਾਅਦ ਕੇ ਐੱਸ ਮੱਖਣ ਕਿਸ ਤਰ੍ਹਾਂ ਆਪਣਾ ਬਚਾਅ ਕਰਨਗੇ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ।

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement