ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 63 ਲੱਖ ਦੇ ਪਾਰ ਹੋਈ
Published : Oct 2, 2020, 2:21 am IST
Updated : Oct 2, 2020, 2:21 am IST
SHARE ARTICLE
image
image

ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 63 ਲੱਖ ਦੇ ਪਾਰ ਹੋਈ

ਨਵੀਂ ਦਿੱਲੀ, 1 ਅਕਤੂਬਰ : ਭਾਰਤ 'ਚ ਕੋਰੋਨਾ ਦੇ 86,821 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅੱਜ ਦੇਸ਼ 'ਚ ਪੀੜਤਾਂ ਦਾ ਕੁੱਲ ਅੰਕੜਾ 63 ਲੱਖ ਤੋਂ ਪਾਰ ਹੋ ਗਿਆ ਹੈ, ਜਦਕਿ 52,73,201 (83.53 ਫ਼ੀ ਸਦੀ) ਲੋਕ ਹੁਣ ਤਕ ਇਸ ਮਹਾਂਮਾਰੀ ਤੋਂ ਠੀਕ ਹੋ ਚੁਕੇ ਹਨ। ਅੰਕੜਿਆਂ ਅਨੁਸਾਰ, ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤਾਂ ਦਾ ਕੁੱਲ ਅੰਕੜਾ ਹੁਣ 63,12,584 ਹੋ ਗਿਆ ਹੈ। ਉੱਥੇ ਹੀ ਬੀਤੇ 24 ਘੰਟਿਆਂ 'ਚ ਇਨਫ਼ੈਕਸ਼ਨ ਨਾਲ 1,181 ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ 98,678 ਹੋ ਗਿਆ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ ਕੋਰੋਨਾ ਵਾਇਰਸ ਪੀੜਤ 9,40,705 ਮਰੀਜ਼ ਇਲਾਜ ਅਧੀਨ ਹਨ, ਕੋਵਿਡ-19 ਨਾਲ ਮੌਤ ਦਰ ਘੱਟ ਕੇ 1.56 ਫ਼ੀ ਸਦੀ ਰਹਿ ਗਈ ਹੈ। ਭਾਰਤ 'ਚ ਪੀੜਤਾਂ ਦੀ ਗਿਣਤੀ 16 ਸਤੰਬਰ ਨੂੰ 50 ਲੱਖ ਤੋਂ ਵੱਧ ਹੋ ਗਈ,28 ਸਤੰਬਰ ਨੂੰ ਕੁੱਲ ਮਾਮਲੇ 60 ਲੱਖ ਤੋਂ ਵੱਧ ਹੋ ਗਏ ਸਨ। ਆਈ.ਸੀ.ਐਮ.ਆਰ. ਅਨੁਸਾਰ ਹੁਣ ਤਕ ਦੇਸ਼ 'ਚ ਕੁੱਲ 7,56,19,781 ਕੋਵਿਡ-19 ਨਮੂਨਿਆਂ ਦੀ ਜਾਂਚ ਹੋ ਚੁਕੀ ਹੈ। ਇਨ੍ਹਾਂ 'ਚੋਂ ਸਿਰਫ਼ 14,23,052 ਨਮੂਨਿਆਂ ਦੀ ਜਾਂਚ ਬੁਧਵਾਰ ਨੂੰ ਹੋਈ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement