Gurdaspur News: ਗੁਰਦਾਸਪੁਰ ਵਿਚ ਕਲਯੁਗੀ ਨੂੰਹ ਦਾ ਕਾਰਾ, ਸੱਸ ਨੂੰ ਵਾਲਾਂ ਤੋਂ ਫੜ ਕੇ ਮਾਰੇ ਥੱਪੜ, ਵੀਡੀਓ ਵਾਇਰਲ
Published : Oct 2, 2025, 6:47 am IST
Updated : Oct 2, 2025, 6:47 am IST
SHARE ARTICLE
Daughter-in-law beats mother-in-law in Gurdaspur
Daughter-in-law beats mother-in-law in Gurdaspur

Gurdaspur News: ਇਸ ਘਟਨਾ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪਰ ਕਿਸੇ ਦੇ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ।

Daughter-in-law beats mother-in-law in Gurdaspur: ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਆਉਂਦੇ ਪਿੰਡ ਕੋਠੇ ’ਚ ਇਕ ਨੂੰਹ ਨੇ ਅਪਣੀ ਬਜ਼ੁਰਗ ਸੱਸ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦੀ ਵੀਡੀਉ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪਰ ਕਿਸੇ ਦੇ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸ ਤੋਂ ਇਲਾਵਾ ਮੁਲਜ਼ਮ ਔਰਤ ਬਜ਼ੁਰਗ ਦੇ ਵਾਲ ਵੀ ਖਿੱਚਦੀ ਦਿਖਾਈ ਦਿੰਦੀ ਹੈ। ਬਜ਼ੁਰਗ ਔਰਤ ਦੀ ਨੂੰਹ ਉਸ ਨੂੰ ਕਹਿੰਦੀ ਹੈ ਕਿ ‘ਮੈਨੂੰ ਦੰਦ ਨਾਲ ਕਿਉਂ ਕੱਟਿਆ?’ ਇਸ ਤੋਂ ਬਾਅਦ ਉਹ ਸੱਸ ਨੂੰ ਹੱਥ ’ਚ ਫੜਿਆ ਗਿਲਾਸ ਵੀ ਮਾਰਦੀ ਹੈ ਤੇ ਗਾਲ੍ਹਾਂ ਵੀ ਕਢਦੀ ਹੈ।

ਵੀਡੀਉ ਵਿਚ ਬਜ਼ੁਰਗ ਔਰਤ ਪੂਰੀ ਤਰ੍ਹਾਂ ਬੇਵਸ ਬੈਠੀ ਦਿਖਾਈ ਦਿੰਦੀ ਹੈ। ਸੋਸ਼ਲ ਮੀਡੀਆ ’ਤੇ ਇਸ ਦੀ ਵੀਡੀਉ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਹਾਲਾਂਕਿ ਬਜ਼ੁਰਗ ਔਰਤ ਨੇ ਇਸ ਬਾਰੇ ਹੁਣ ਤਕ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ। ਦੂਜੇ ਪਾਸੇ, ਮਾਮਲਾ ਥਾਣਾ ਤਿਬੜ ਕੋਲ ਪਹੁੰਚ ਚੁੱਕਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਮਾਮਲੇ ਦੀ ਅਪਣੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement