ਪੰਜਾਬ ਦੇ ਇਸ ਸ਼ਹਿਰ 'ਚ ਦਿਨੇ ਹੀ ਹੋਈ ਰਾਤ, ਲੋਕਾਂ ਨੇ ਜਗਾਈਆਂ ਲਾਇਟਾਂ
Published : Nov 2, 2019, 1:38 pm IST
Updated : Nov 2, 2019, 1:38 pm IST
SHARE ARTICLE
Smog in ludhiana
Smog in ludhiana

ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਰਾਲੀ ਸਾੜਨਾ ਲਗਾਤਾਰ ਜਾਰੀ ਹੈ, ਜਿਸ ਨਾਲ ਧੂੰਏਂ ਦਾ ਕਹਿਰ ਪਿਛਲੇ ਕਈ ਦਿਨਾਂ ਦੇ ਮੁਕਾਬਲੇ ਜ਼ਿਆਦਾ ਵਧਣ ਲੱਗਾ ਹੈ।

ਲੁਧਿਆਣਾ  : ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਰਾਲੀ ਸਾੜਨਾ ਲਗਾਤਾਰ ਜਾਰੀ ਹੈ, ਜਿਸ ਨਾਲ ਧੂੰਏਂ ਦਾ ਕਹਿਰ ਪਿਛਲੇ ਕਈ ਦਿਨਾਂ ਦੇ ਮੁਕਾਬਲੇ ਜ਼ਿਆਦਾ ਵਧਣ ਲੱਗਾ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਸਵੇਰ ਦੇ 11 ਵੱਜਦੇ ਹੀ ਲੁਧਿਆਣਾ 'ਚ ਦਿਨ ਰਾਤ 'ਚ ਤਬਦੀਲ ਹੋ ਗਿਆ। ਚਾਰੇ ਪਾਸੇ ਫੈਲੇ ਧੂੰਏਂ ਨਾਲ ਅੱਖਾਂ 'ਚ ਜਲਣ ਹੋਣ ਲੱਗੀ। ਵਿਜ਼ੀਬਿਲਟੀ ਦੇ ਘੱਟ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਣ ਲੱਗੀ ਹੈ।

Smog in ludhianaSmog in ludhiana

ਕੀ ਰਿਹਾ ਤਾਪਮਾਨ ਦਾ ਮਿਜ਼ਾਜ
ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਸੈਲਸੀਅਸ
ਘੱਟੋ-ਘੱਟ ਤਾਪਮਾਨ 15.5 ਡਿਗਰੀ ਸੈਲਸੀਅਸ
ਸਵੇਰ ਸਮੇਂ ਹਵਾ 'ਚ ਨਮੀ ਦੀ ਮਾਤਰਾ 94 ਫੀਸਦੀ
ਸ਼ਾਮ ਸਮੇਂ ਹਵਾ 'ਚ ਨਮੀ ਦੀ ਮਾਤਰਾ 39 ਫੀਸਦੀ

Smog in ludhianaSmog in ludhiana

ਕਿਵੇਂ ਦਾ ਰਹੇਗਾ ਮੌਸਮ ਦਾ ਮਿਜ਼ਾਜ
ਪੀ. ਏ. ਯੂ. ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਬਣ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement