
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੀ ਨਾਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਣਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਇਕੱਠੇ ਕੇਦਾਰਨਾਥ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ। ਥੋੜੀ ਦੇਰ ਵਿਚ ਉਹ ਦੇਹਰਾਦੂਨ ਪਹੁੰਚਣਗੇ। ਦੇਹਰਾਦੂਨ ਤੋਂ ਮੌਸਮ ਦੇ ਹਿਸਾਬ ਨਾਲ ਉਸ ਅੱਗੇ ਰਵਾਨਾ ਹੋਵੇਗਾ।
Harish Chaudhary
ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ।