ਸ਼੍ਰੋਮਣੀ ਅਕਾਲੀ ਦਲ ਦਾ ਬੀਬੀ ਜਗੀਰ ਕੌਰ 'ਤੇ ਵੱਡਾ ਐਕਸ਼ਨ, ਪਾਰਟੀ 'ਚੋਂ ਕੀਤਾ ਮੁਅੱਤਲ

By : GAGANDEEP

Published : Nov 2, 2022, 5:13 pm IST
Updated : Nov 2, 2022, 5:57 pm IST
SHARE ARTICLE
Bibi Jagir Kaur
Bibi Jagir Kaur

ਚੋਣ ਲੜਨ ਦਾ ਫੈਸਲਾ ਵਾਪਸ ਲੈਣ ਦੀ ਦਿੱਤੀ ਗਈ ਚੇਤਾਵਨੀ

 

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਫਿਲਹਾਲ ਉਨ੍ਹਾਂ ਨੂੰ ਚੋਣ ਲੜਨ ਦਾ ਫੈਸਲਾ ਵਾਪਸ ਲੈਣ ਲਈ 48 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਉਹ ਆਪਣਾ ਫੈਸਲਾ ਵਾਪਸ ਨਹੀਂ ਲੈਂਦੇ ਤਾਂ ਉਹਨਾਂ ਦੇ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਨੁਸ਼ਾਸਨੀ ਕਮੇਟੀ ਵੀ ਜਗਮੀਤ ਸਿੰਘ ਬਰਾੜ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ, ਹਾਲਾਂਕਿ ਉਨ੍ਹਾਂ ਬਾਰੇ ਅਗਲੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਾਂ ਤਾਂ ਉਨ੍ਹਾਂ ਨੂੰ ਨੋਟਿਸ ਦੇ ਕੇ ਦੁਬਾਰਾ ਤਲਬ ਕੀਤਾ ਜਾਵੇਗਾ ਜਾਂ ਫਿਰ ਉਨ੍ਹਾਂ ਨੂੰ ਵੀ ਆਪਣਾ ਪੱਖ ਪੇਸ਼ ਕਰਨ ਲਈ ਕਮੇਟੀ ਅੱਗੇ ਤਲਬ ਕੀਤਾ ਜਾ ਸਕਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement