Amritsar News : ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਆਪਣੀ ਬੇਟੀ ਦੇ ਨਾਲ ਪਹੁੰਚੇ ਡਾ. ਨਵਜੋਤ ਕੌਰ ਸਿੱਧੂ

By : BALJINDERK

Published : Nov 2, 2024, 7:55 pm IST
Updated : Nov 2, 2024, 8:01 pm IST
SHARE ARTICLE
ਅੰਮ੍ਰਿਤਸਰ ਤੋਂ ਭਾਜਪਾ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਡਾ. ਨਵਜੋਤ ਕੌਰ ਸਿੱਧੂ  ਗੱਲਬਾਤ ਕਰਦੇ ਹੋਏ
ਅੰਮ੍ਰਿਤਸਰ ਤੋਂ ਭਾਜਪਾ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਡਾ. ਨਵਜੋਤ ਕੌਰ ਸਿੱਧੂ ਗੱਲਬਾਤ ਕਰਦੇ ਹੋਏ

Amritsar News : ਉਨ੍ਹਾਂ ਨੇ ਅੰਮ੍ਰਿਤਸਰ ਦੇ ਵਿਕਾਸ ਦੇ ਮਸਲੇ 'ਤੇ ਕੀਤੀ ਚਰਚਾ

Amritsar News : ਅੰਮ੍ਰਿਤਸਰ ਤੋਂ ਭਾਜਪਾ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਸਮੁੰਦਰੀ ਹਾਊਸ ਵਿਖੇ ਅੱਜ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਆਪਣੀ ਬੇਟੀ ਦੇ ਨਾਲ ਪਹੁੰਚੀ ਅਤੇ ਤਰਨਜੀਤ ਸਿੰਘ ਸਿੱਧੂ ਨਾਲ ਕਈ ਘੰਟੇ ਬੈਠਕ ’ਚ ਅੰਮ੍ਰਿਤਸਰ ਦੇ ਵਿਕਾਸ ਦੇ ਮਸਲੇ 'ਤੇ ਚਰਚਾ ਕੀਤੀ। 

1

ਦੇਖਿਆ ਜਾਵੇ ਤਾਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਤੋਂ ਕਾਫੀ ਦੂਰ ਦਿਖਾਈ ਦੇ ਰਹੇ ਹਨ ਅਤੇ ਹੁਣ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜ਼ਿਮਨੀ ਚੋਣਾਂ ਤੋਂ ਪਹਿਲਾਂ ਹੀ ਸਿੱਧੂ ਪਰਿਵਾਰ ਦਾ ਭਾਜਪਾ ਦੇ ਸੀਨੀਅਰ ਆਗੂ ਨਾਲ ਮੁਲਾਕਾਤ ਕਰਨਾ ਕਿਤੇ ਨਾ ਕਿਤੇ ਭਾਜਪਾ ਨਾਲ ਪੁਰਾਣਾ ਨਾਤਾ ਦੁਬਾਰਾ ਤਾਂ ਨਹੀਂ ਜੁੜ ਰਿਹਾ ਇਹ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ।

ਸੋ ਇਹ ਤਸਵੀਰਾਂ ਭਾਜਪਾ ਦੇ ਸੀਨੀਅਰ ਆਗੂ ਤਰਨਜੀਤ ਸੰਧੂ ਨੇ ਆਪਣੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੀਆਂ। 

(For more news apart from Dr. Navjot Sidhu wife home senior BJP leader Taranjit Singh Sandhu from Amritsar News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement