ਕਾਂਗਰਸ ਵਲੋਂ ਸਿੱਧੂ ਦਾ ਵਿਰੋਧ ਕਰਨ ਤੋਂ ਪਹਿਲਾਂ ਪੂਰੀ ਗੱਲ ਚਾਹੀਦੀ ਸੁਣਨੀ : ਨਵਜੋਤ ਕੌਰ ਸਿੱਧੂ
Published : Dec 2, 2018, 7:34 pm IST
Updated : Dec 2, 2018, 7:34 pm IST
SHARE ARTICLE
Navjot Kaur Sidhu
Navjot Kaur Sidhu

ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਪਟਨ ਨਾ ਮੰਨਣ ‘ਤੇ ਦਿਤੇ ਗਏ ਬਿਆਨ ਦੀ ਸਫ਼ਾਈ ਪਤਨੀ...

ਅੰਮ੍ਰਿਤਸਰ (ਸਸਸ) : ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਪਟਨ ਨਾ ਮੰਨਣ ‘ਤੇ ਦਿਤੇ ਗਏ ਬਿਆਨ ਦੀ ਸਫ਼ਾਈ ਪਤਨੀ ਨਵਜੋਤ ਕੌਰ ਸਿੱਧੂ ਨੇ ਦਿਤੀ ਹੈ। ਨਵਜੋਤ ਕੌਰ ਨੇ ਸਫ਼ਾਈ ਦਿੰਦੇ ਹੋਏ ਦੱਸਿਆ ਕਿ ਸਿੱਧੂ ਅਮਰਿੰਦਰ ਸਿੰਘ ਨੂੰ ਪਿਤਾ ਦੀ ਸਮਾਨ ਮੰਨਦੇ ਹਨ ਅਤੇ ਇਹ ਗੱਲ ਉਹ ਕਈ ਵਾਰ ਕਹਿ ਵੀ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਤੋਂ ਬਾਹਰ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਅਪਣਾ ਕੈਪਟਨ ਕਿਹਾ ਹੈ ਤਾਂ ਇਸ ਵਿਚ ਕੁੱਝ ਗਲਤ ਵੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਸਿੱਧੂ ਦਾ ਵਿਰੋਧ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਗੱਲ ਚੰਗੀ ਤਰ੍ਹਾਂ ਨਾਲ ਸੁਣਨੀ ਚਾਹੀਦੀ ਸੀ, ਅੱਧੀ ਅਧੂਰੀ ਗੱਲ ਸੁਣ ਕੇ ਮੈਨੂੰ ਵੀ ਗੁੱਸਾ ਆਇਆ ਸੀ ਪਰ ਜਦੋਂ ਮੈਂ ਪੂਰੀ ਗੱਲ ਸੁਣੀ ਤਾਂ ਸਭ ਕੁਝ ਸਾਫ਼ ਹੋ ਗਿਆ ਸੀ।

ਅੱਗੇ ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਸਿੱਧੂ ਨੂੰ ਗੱਦਾਰ ਕਹਿੰਦੀ ਹੈ ਪਰ ਹੁਣ ਬਿਨਾਂ ਸੱਦੇ ਤੋਂ ਹੀ ਉਹ ਪਾਕਿਸਤਾਨ ਪਹੁੰਚ ਗਈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement