ਭਾਰਤ ਨੇ ਇਤਰਾਜ਼ ਕੀਤਾ
Published : Dec 2, 2020, 1:36 am IST
Updated : Dec 2, 2020, 1:36 am IST
SHARE ARTICLE
image
image

ਭਾਰਤ ਨੇ ਇਤਰਾਜ਼ ਕੀਤਾ

ਨਵੀਂ ਦਿੱਲੀ, 1 ਦਸੰਬਰ : ਭਾਰਤ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਸਬੰਧ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਥੇ ਦੇ ਹੋਰ ਆਗੂਆਂ ਵਲੋਂ ਕੀਤੀਆਂ ਗਈਆਂ ਟਿੱਪਣੀਆਂ 'ਤੇ ਮੰਗਲਵਾਰ ਨੂੰ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਇਨ੍ਹਾਂ ਨੂੰ ''ਗੁੰਮਰਾਹ ਸੂਚਨਾਵਾਂ'' 'ਤੇ ਆਧਾਰਿਤ ਅਤੇ ''ਗ਼ੈਰ ਜ਼ਰੂਰੀ'' ਦਸਿਆ ਕਿਉਂਕਿ ਇਹ ਮਾਮਲਾ ਇਕ ਤੋਕਤੰਤਰਿਕ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਿਤ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ, ''ਅਸੀਂ ਕੈਨੇਡਾਈ ਨੇਤਾਵਾਂ ਵਲੋਂ ਭਾਰਤ 'ਚ ਕਿਸਾਨਾਂ ਨਾਲ ਸਬੰਧਤ ਕੁੱਝ ਅਜਿਹੀਆਂ ਟਿਪਣੀਆਂ ਨੂੰ ਦੇਖਿਆ ਹੈ ਜੋ ਗੁੰਮਰਾਹ ਕਰਨ ਵਾਲੀਆਂ ਸੂਚਨਾਵਾਂ 'ਤੇ ਆਧਾਰਤ ਹਨ। ਇਸ ਤਰ੍ਹਾਂ ਦੀਆਂ ਟਿੱਪਣੀਆਂ ਅਨੁਚਿਤ ਹਨ, ਖ਼ਾਸਕਰ ਜਦੋਂ ਉਹ ਇਕ ਲੋਕਤੰਤਰਿਕ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੋਣ।''              (ਪੀਟੀਆਈ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement