ਸਪੀਕਰ ਰਾਣਾ ਕੇ.ਪੀ. ਸਿੰਘ​ ਵੱਲੋਂ ਗੁਸਾਈਂ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
Published : Dec 2, 2020, 3:58 pm IST
Updated : Dec 2, 2020, 3:58 pm IST
SHARE ARTICLE
Rana K. P. Singh
Rana K. P. Singh

ਸਾਬਕਾ ਡਿਪਟੀ ਸਪੀਕਰ ਅਤੇ ਸਿਹਤ ਮੰਤਰੀ ਸੱਤਪਾਲ ਗੁਸਾਈਂ ਦਾ ਬੀਤੇ ਕੱਲ੍ਹ ਹੋਇਆ ਸੀ ਦੇਹਾਂਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਬਕਾ ਡਿਪਟੀ ਸਪੀਕਰ ਅਤੇ ਸਿਹਤ ਮੰਤਰੀ ਸੱਤਪਾਲ ਗੁਸਾਈਂ (85 ਸਾਲ) ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੱਤਪਾਲ ਗੁਸਾਈਂ ਦਾ ਬੀਤੇ ਕੱਲ੍ਹ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 

Satpal GosainSatpal Gosain

ਰਾਣਾ ਕੇ.ਪੀ. ਸਿੰਘ ਨੇ ਆਪਣੇ ਸ਼ੋਕ ਸੁਨੇਹੇ ਵਿਚ ਸੱਤਪਾਲ ਗੁਸਾਈਂ ਦੇ ਪਰਿਵਾਰ ਨਾਲ ਹਮਦਰਦੀ ਨਾਲ ਪ੍ਰਗਟਾਵਾ ਕੀਤਾ ਅਤੇ ਸੱਤਪਾਲ ਗੁਸਾਈਂ ਵੱਲੋਂ ਸਿਆਸੀ ਅਤੇ ਸਮਾਜਕ ਖੇਤਰ ਵਿਚ ਪਾਏ ਸਾਰਥਕ ਯੋਗਦਾਨ ਲਈ ਯਾਦ ਕੀਤਾ। ਉਨ੍ਹਾਂ ਸੱਤਪਾਲ ਗੁਸਾਈਂ ਦੇ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ `ਚ ਸਥਾਨ ਦੇਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement