
ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਪੰਜਾਬ ਸਰਕਾਰ ਹਰ ਰੋਜ਼ ਸਮੀਕਰਨ ਬਦਲ ਰਹੀ ਹੈ।
ਚੰਡੀਗੜ੍ਹ - ਅੱਜ ਪੰਜਾਬ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਿਹਤ ਤੇ ਹੁਨਰ ਵਿਕਾਸ ਸਲਾਹਕਾਰ ਨਿਯੁਕਤ ਕੀਤਾ ਹੈ। ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਪੰਜਾਬ ਸਰਕਾਰ ਹਰ ਰੋਜ਼ ਸਮੀਕਰਨ ਬਦਲ ਰਹੀ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਿਹਤ ਤੇ ਹੁਨਰ ਵਿਕਾਸ ਦੇ ਸਬੰਧਤ ਵਿਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ।