Dhaula Murder News: ਪਿਓ ਨੇ ਆਪਣੇ ਇਕਲੌਤੇ ਪੁੱਤਰ ਦਾ ਗੋਲੀ ਮਾਰ ਕੇ ਕੀਤਾ ਕਤਲ

By : GAGANDEEP

Published : Dec 2, 2023, 9:39 am IST
Updated : Dec 2, 2023, 12:17 pm IST
SHARE ARTICLE
The father killed his son in Dhaula News in punjabi
The father killed his son in Dhaula News in punjabi

Dhaula Murder News: ਮ੍ਰਿਤਕ ਨੇ 10 ਦਸੰਬਰ ਨੂੰ ਜਾਣਾ ਸੀ ਕੈਨੇਡਾ

The father killed his son in Dhaula News in punjabi: ਹਲਕਾ ਲੰਬੀ ਦੇ ਪਿੰਡ ਧੌਲਾ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿਤਾ ਨੇ ਆਪਣੇ ਹੀ ਇਕਲੌਤੇ ਪੁੱਤਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।

ਇਹ ਵੀ ਪੜ੍ਹੋ: IndvsAusT20: 12 ਦਿਨਾਂ ਬਾਅਦ ਵਿਸ਼ਵ ਕੱਪ ਦਾ ਬਦਲਾ ਪੂਰਾ! ਭਾਰਤ ਨੇ ਨਾ ਸਿਰਫ਼ ਆਸਟ੍ਰੇਲੀਆ ਦਾ ਸਗੋਂ ਪਾਕਿਸਤਾਨ ਦਾ ਤੋੜਿਆ ਹੰਕਾਰ  

ਥਾਣਾ ਲੰਬੀ ਦੀ ਪੁਲਿਸ ਨੇ ਲੜਕੇ ਦੀ ਮਾਤਾ ਦੇ ਬਿਆਨਾਂ 'ਤੇ ਪਿਤਾ ਅਤੇ ਚਾਚੇ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਥਾਣਾ ਲੰਬੀ ਦੇ ਉਪ ਕਪਤਾਨ ਨੇ ਦੱਸਿਆ ਕਿ ਕੱਲ੍ਹ ਪਿੰਡ ਧੌਲੇ ਦੇ ਸ਼ਿਵਰਾਜ ਸਿੰਘ ਨੇ ਆਪਣੇ ਹੀ ਕਰੀਬ 22 ਸਾਲ ਦੇ ਇਕਲੌਤੇ ਪੁੱਤਰ ਨਵਜੋਤ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਦਾ ਜ਼ਖ਼ਮੀ ਹਾਲਤ ਵਿਚ ਇਲਾਜ ਚੱਲ ਰਿਹਾ ਸੀ ਅੱਜ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Weather: ਪੰਜਾਬ ਵਿਚ ਵਧੀ ਠੰਢ, ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਦਿਤੀ ਚਿਤਾਵਨੀ

ਉਨ੍ਹਾਂ ਦੱਸਿਆ ਕਿ ਹੱਤਿਆ ਦਾ ਕਾਰਨ ਇਹ ਸੀ ਕਿ ਪਿਤਾ ਅਤੇ ਲੜਕੇ ਦਾ ਚਾਚਾ ਇਹ ਸ਼ੱਕ ਕਰਦੇ ਸਨ ਕਿ ਇਹ ਲੜਕਾ ਉਨ੍ਹਾਂ ਦੀ ਔਲਾਦ ਨਹੀਂ ,ਜਿਸ ਨੂੰ ਲੈ ਕੇ ਉਨ੍ਹਾਂ ਨੇ ਲਾਇਸੰਸੀ ਅਸਲੇ ਨਾਲ ਗੋਲੀ ਮਾਰ ਦਿੱਤੀ ਸੀ।

Location: India, Punjab

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement