ਅਕਾਲੀ ਦਲ ਨੂੰ ਵੱਡਾ ਝਟਕਾ, ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੇ ਕਰੀਬੀ ਲੀਡਰ ਨੇ ਦਿੱਤਾ ਅਸਤੀਫ਼ਾ
Published : Dec 2, 2024, 11:16 am IST
Updated : Dec 2, 2024, 11:46 am IST
SHARE ARTICLE
Akali leader Rajinder Singh resigned from all posts
Akali leader Rajinder Singh resigned from all posts

ਅਕਾਲੀ ਆਗੂ ਰਾਜਿੰਦਰ ਸਿੰਘ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Akali leader Rajinder Singh resigned from all posts: ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

ਜੀਤ ਖੰਨਾ ਦੇ ਰਹਿਣ ਵਾਲੇ ਹਨ ਤੇ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement