ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮਾਂ ‘ਚ ਹੋਇਆ ਬਦਲਾਅ
Published : Jan 3, 2019, 3:01 pm IST
Updated : Jan 3, 2019, 3:08 pm IST
SHARE ARTICLE
ਕ੍ਰਿਸ਼ਨ ਕੁਮਾਰ
ਕ੍ਰਿਸ਼ਨ ਕੁਮਾਰ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਪੰਜਾਬ ‘ਚ ਪੈ ਰਹੀ ਸੰਘਣੀ ਧੁੰਦ ਅਤੇ ਠੰਡ ਕਾਰਨ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ...

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਪੰਜਾਬ ‘ਚ ਪੈ ਰਹੀ ਸੰਘਣੀ ਧੁੰਦ ਅਤੇ ਠੰਡ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਇਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ। ਉਹਨਾਂ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹਵੇਗਾ, ਇਸ ਦੇ ਨਾਲ ਹੀ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4.15 ਤੱਕ ਹੋਵੇਗਾ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਕਾਪੀ ਹੇਠ ਦਰਸਾਈ ਗਈ ਹੈ :-

ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਪੱਤਰਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਪੱਤਰ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement