ਗਣਤੰਤਰਤਾ ਦਿਵਸ ਦੇ ਮੌਕੇ 'ਤੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਹੋਵੇਗਾ
Published : Jan 3, 2019, 5:54 pm IST
Updated : Jan 3, 2019, 5:54 pm IST
SHARE ARTICLE
Republic Day Of India
Republic Day Of India

ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ 'ਤੇ ਹੁਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ...

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ 'ਤੇ ਹੁਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ 'ਤੇ ਹੁਣ ਜਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੀ ਜਗ੍ਹਾ 'ਤੇ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਸਪੀਕਰ, ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਦੀ ਜਗਹ 'ਤੇ ਐਸ.ਏ.ਐਸ ਨਗਰ ਵਿਖੇ ਝੰਡਾ ਲਹਿਰਾਉਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement