ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਕਰਵਾਏ ਗਏ ਗੁਰਮਤਿ ਸਮਾਗਮ ਦੀ ਸਮਾਪਤੀ ਹੋਈ
Published : Jan 3, 2021, 6:55 pm IST
Updated : Jan 3, 2021, 6:55 pm IST
SHARE ARTICLE
Gurmat smagam Samapti
Gurmat smagam Samapti

3 ਜਨਵਰੀ 2021 ਨੂੰ  ਅਖੰਡ ਪਾਠ ਸਾਹਿਬ ਦੇ ਭੋਗ ਪਏ

ਲੁਧਿਆਣਾ: ਮੁਹੱਲਾ ਓਂਕਾਰ ਵਿਹਾਰ ਦੇ ਨਿਵਾਸੀਆਂ ਵੱਲੋਂ ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਗੁਰਪੁਰਬ ਸਬੰਧੀ ਅਤੇ ਦਿੱਲੀ ਵਿਚ ਜਾਰੀ ਕਿਸਾਨੀ ਮੋਰਚੇ ਦੀ ਚੜਦੀਕਲਾ ਲਈ ਰਖਵਾਏ ਗਏ ਅਖੰਡ ਪਾਠ ਸਾਹਿਬ ਦਾ ਅੱਜ ਭੋਗ ਪਾਇਆ ਗਿਆ।

Gurmat smagam Samapti Gurmat smagam Samapti

ਦੱਸ ਦਈਏ ਕਿ ਸਥਾਨਕ ਨਿਵਾਸੀਆਂ ਨੇ ਨਵੇਂ ਸਾਲ ਵਾਲੇ ਦਿਨ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਸੀ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement