ਪੰਜਾਬ ਚੋਣਾਂ: 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ 7ਵੀਂ ਸੂਚੀ
Published : Jan 3, 2022, 10:10 am IST
Updated : Jan 3, 2022, 10:10 am IST
SHARE ARTICLE
AAP
AAP

5 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਤਹਿਤ ਆਮ ਆਦਮੀ ਪਾਰਟੀ ਵਲੋਂ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

 

AAP AAP

ਇਸ ਸੂਚੀ ਮੁਤਾਬਕ ਪਾਰਟੀ ਵਲੋਂ ਮਜੀਠਾ ਹਲਕੇ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ।

PHOTO
PHOTO


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement