ਜੇਲ੍ਹਾਂ ’ਚੋ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ: ਕਪੂਰਥਲਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ 8 ਮੋਬਾਈਲ ਫੋਨ, 5 ਸਿਮ ਕਾਰਡ, 7 ਬੈਟਰੀਆਂ ਬਰਾਮਦ
Published : Jan 3, 2023, 12:42 pm IST
Updated : Jan 3, 2023, 12:42 pm IST
SHARE ARTICLE
The series of finding mobile phones from jails continues: 8 mobile phones, 5 SIM cards, 7 batteries were recovered from Kapurthala jail during the search.
The series of finding mobile phones from jails continues: 8 mobile phones, 5 SIM cards, 7 batteries were recovered from Kapurthala jail during the search.

8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

 

ਕਪੂਰਥਲਾ- ਪੰਜਾਬ ਦੀਆਂ ਜੇਲਾਂ ਵਿਚੋਂ ਲਗਾਤਾਰ ਆਏ ਦਿਨ ਮੋਬਾਈਲ ਫੋਨ ਤੇ ਹੋਰ ਨਸ਼ੀਲੀਆਂ ਚੀਜ਼ਾਂ ਬਰਾਮਦ ਹੁੰਦੀਆਂ ਹੀ ਰਹਿੰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਇਸ ਵਿਸ਼ੇ ਨੂੰ ਬੜੀ ਗੰਭੀਰਤਾਂ ਨਾਲ ਲਿਆ ਜਾ ਰਿਹਾ ਹੈ। ਪੰਜਾਬ ਦੀਆਂ ਜੇਲਾਂ ਵਿੱਚ ਅੱਗੇ ਨਾਲੋਂ ਵੱਧ ਸਖ਼ਤੀ ਕਰ ਦਿੱਤੀ ਗਈ ਹੈ। ਅੱਜ ਇਕ ਵਾਰ ਫਿਰ ਤੋਂ ਕਪੂਰਥਲਾ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 8 ਮੋਬਾਈਲ ਫੋਨ, 5 ਸਿਮ ਕਾਰਡ, 7 ਬੈਟਰੀਆਂ ਬਰਾਮਦ ਹੋਈਆਂ ਹਨ। ਵੈਸੇ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਈਲ ਮਿਲਣ ਸਿਲਸਿਲਾ ਲਗਾਤਾਰ ਜਾਰੀ ਹੈ।

ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੈਰਕਾਂ ਦੀ ਤਲਾਸ਼ੀ ਦੌਰਾਨ ਮੁੜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਅਚਾਨਕ ਕੀਤੀ ਤਲਾਸ਼ੀ ਦੌਰਾਨ ਹੋਈ ਹੈ, ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 8 ਹਵਾਲਾਤੀਆਂ ਖ਼ਿਲਾਫ਼ 52-A prison act ਦੇ ਤਹਿਤ 4 ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement