Sidhu Moose Wala: ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਬਿਸ਼ਨੋਈ ਖਿਲਾਫ਼ ਚਾਰਸ਼ੀਟ ਦਾਖਲ 
Published : Jan 3, 2024, 8:16 pm IST
Updated : Jan 3, 2024, 8:16 pm IST
SHARE ARTICLE
Gangster Sachin Bishnoi
Gangster Sachin Bishnoi

ਪੁਲਿਸ ਨੇ 22 ਪੰਨਿਆਂ ਦੀ ਚਾਰਜਸ਼ੀਟ ਅਦਾਲਤ 'ਚ ਦਿੱਤੀ ਹੈ

Sidhu Moosewala: ਮਾਨਸਾ - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਸਚਿਨ ਬਿਸ਼ਨੋਈ ਦੀ ਚਾਰਜਸ਼ੀਟ ਅਦਾਲਤ 'ਚ ਪੇਸ਼ ਕਰ ਦਿੱਤੀ ਹੈ। ਪੁਲਿਸ ਨੇ 22 ਪੰਨਿਆਂ ਦੀ ਚਾਰਜਸ਼ੀਟ ਅਦਾਲਤ 'ਚ ਦਿੱਤੀ ਹੈ, ਜਿਸ 'ਚ ਸਚਿਨ ਬਿਸ਼ਨੋਈ ਨੂੰ  ਸਾਜਿਸ਼ਕਰਤਾ ਦੱਸਿਆ ਗਿਆ ਹੈ। ਗਾਇਕ ਸਿੱਧੂ ਮੂਸੇਵਾਲਾ ਮਾਮਲੇ 'ਚ ਸਚਿਨ ਬਿਸ਼ਨੋਈ ਵਿਦੇਸ਼ ਭੱਜ ਗਿਆ ਸੀ ਅਤੇ ਪੁਲਿਸ ਰਿਮਾਂਡ 'ਚ ਉਸ ਨੇ ਵੱਡੇ ਖ਼ੁਲਾਸੇ ਕੀਤੇ ਸਨ, ਜਿਸ ਦੇ ਚੱਲਦਿਆਂ ਹੁਣ ਅਦਾਲਤ 'ਚ ਉਸ ਦਾ ਸਪਲੀਮੈਂਟਰੀ ਚਾਲਾਨ ਪੇਸ਼ ਕਰ ਦਿੱਤਾ ਹੈ। 

 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement