Punjab News: 26 ਜਨਵਰੀ ਨੂੰ ਰਾਜਪਾਲ, CM ਮਾਨ ਅਤੇ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਵਿਚ ਲਹਿਰਾਉਣਗੇ ਤਿਰੰਗਾ, ਵੇਖੋ ਸੂਚੀ

By : GAGANDEEP

Published : Jan 3, 2024, 4:28 pm IST
Updated : Jan 3, 2024, 5:47 pm IST
SHARE ARTICLE
The Governor, CM Mann and Ministers will hoist the tricolor in these districts On Republic Day
The Governor, CM Mann and Ministers will hoist the tricolor in these districts On Republic Day

Punjab News: CM ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਦੇਣਗੇ

The Governor, CM Mann and Ministers will hoist the tricolor in these districts On Republic Day: 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਨ੍ਹਾਂ ਥਾਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਹੋਰ ਮੰਤਰੀ ਵੀ ਤਿਰੰਗਾ ਲਹਿਰਾਉਣਗੇ। ਪੰਜਾਬ ਦੇ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਨੂੰ ਲੈ ਕੇ ਸੂਚੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Uttar Pradesh News: ਦਰਦਨਾਕ ਹਾਦਸੇ ਨੇ ਤਬਾਹ ਕੀਤਾ ਪ੍ਰਵਾਰ, ਪਿਓ-ਪੁੱਤ ਦੀ ਹੋਈ ਮੌਤ 

ਸੂਚੀ ਮੁਤਾਬਕ, ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਟਿਆਲਾ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਤਿਰੰਗਾ ਲਹਿਰਾਉਣਗੇ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਦੇਣਗੇ। ਉੱਧਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੁਰਦਾਸਪੁਰ 'ਚ ਤਿਰੰਗਾ ਲਹਿਰਾਉਣ ਦੀ ਰਸਮ ਵਿਚ ਹਿੱਸਾ ਲੈਣਗੇ। ਪੜ੍ਹੋ ਹੇਠ ਦਿਤੀ ਸੂਚੀ

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਵਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

The Governor, CM Mann and Ministers will hoist the tricolor in these districts On Republic Day
The Governor, CM Mann and Ministers will hoist the tricolor in these districts On Republic Day

The Governor, CM Mann and Ministers will hoist the tricolor in these districts On Republic Day
The Governor, CM Mann and Ministers will hoist the tricolor in these districts On Republic Day

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from The Governor, CM Mann and Ministers will hoist the tricolor in these districts On Republic Day, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement