
Bassi Pathana News: ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
A married woman committed suicide in Bassi Pathana News in punjabi : ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ 'ਚ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਉਸ ਨੇ ਘਰ ਦੇ ਅੰਦਰ ਹੀ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਪਤੀ ਬੱਚੇ ਨਾ ਹੋਣ ਕਾਰਨ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਮੁੜ ਵਧੇਗੀ ਠੰਢ, ਮੀਂਹ ਪੈਣ ਦਾ ਅਲਰਟ ਜਾਰੀ
ਇਸ ਕਾਰਨ ਔਰਤ ਨੇ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਿਆਹੁਤਾ ਊਸ਼ਾ ਦਾ ਵਿਆਹ ਡੇਢ ਸਾਲ ਪਹਿਲਾਂ ਸੁਬੋਧ ਸਾਹਨੀ ਨਾਲ ਹੋਇਆ ਸੀ।
ਇਹ ਵੀ ਪੜ੍ਹੋ:Health News: ਗਰਭਵਤੀ ਔਰਤਾਂ ਕਿਉਂ ਖਾਣਾ ਪਸੰਦ ਕਰਦੀਆਂ ਨੇ ਖੱਟੀਆਂ-ਮਿੱਠੀਆਂ ਚੀਜ਼ਾਂ?
ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।
(For more news apart from, A married woman committed suicide in Bassi Pathana News in punjabi , stay tuned to Rozana Spokesman