7 ਮਹੀਨਿਆਂ ਬਾਅਦ ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ

By : JAGDISH

Published : Feb 3, 2026, 2:40 pm IST
Updated : Feb 3, 2026, 2:40 pm IST
SHARE ARTICLE
Bikram Singh Majithia released from Nabha jail after 7 months
Bikram Singh Majithia released from Nabha jail after 7 months

ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਮਜੀਠੀਆ ਨੂੰ ਦਿੱਤੀ ਸੀ ਜ਼ਮਾਨਤ

ਨਾਭਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 7 ਮਹੀਨਿਆਂ ਮਗਰੋਂ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਮਜੀਠੀਆ ਨੂੰ ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਦਿੱਤੀ ਸੀ। ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ ਬੋਲੇ ਸੋ ਨਿਹਾਲ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਤੇ ਸੀਨੀਅਰ ਅਕਾਲੀ ਆਗੂ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement