ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਿਨਾ ਕਸਿਆ ਤੰਜ਼

By : JAGDISH

Published : Feb 3, 2026, 9:41 am IST
Updated : Feb 3, 2026, 9:41 am IST
SHARE ARTICLE
Chief Minister Bhagwant Mann made a sarcastic remark without mentioning the name of Dera Beas chief.
Chief Minister Bhagwant Mann made a sarcastic remark without mentioning the name of Dera Beas chief.

ਕਿਹਾ :ਅਦਾਲਤਾਂ ਦਾ ਉਥੇ ਰੱਬ ਹੀ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਤੰਜ਼ ਸਕਿਆ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬੀ ਵਿਚ ਟਵੀਟ ਕੀਤਾ ਅਤੇ ਲਿਖਿਆ ‘ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ ਜਿਥੇ ਮੁਲਾਕਾਤੀ ਹੀ ਜੱਜ ਬਣ ਜਾਣ..’।

ਜਿਕਰਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੱਲ੍ਹ ਨਾਭਾ ਜੇਲ੍ਹ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਮਗਰੋਂ ਉਹਨਾਂ ਖਿਲਾਫ ਦਰਜ ਕੇਸਾਂ ਨੂੰ ਝੂਠੇ ਕਰਾਰ ਦਿੱਤਾ ਸੀ। ਉਨ੍ਹਾਂ ਵੱਲੋਂ ਕੀਤੀ ਗਈ ਮੁਲਾਕਾਤ ਤੋਂ ਥੋੜ੍ਹੀ ਦੇਰ ਬਾਅਦ ਹੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement